Corona Update । ਕੋਰੋਨਾ ਨੂੰ ਲੈ ਕੇ ਭਾਰਤ ਸਰਕਾਰ ਵੀ ਅਲਰਟ ਮੋਡ 'ਤੇ

Continues below advertisement

Coronavirus Crisis In India: ਚੀਨ ਸਮੇਤ ਦੁਨੀਆ ਦੇ ਸਾਰੇ ਦੇਸ਼ਾਂ 'ਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਚੀਨ ਦੀ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਅੱਜ ਯਾਨੀ ਬੁੱਧਵਾਰ (21 ਦਸੰਬਰ) ਨੂੰ ਕੋਰੋਨਾ 'ਤੇ ਉੱਚ ਪੱਧਰੀ ਬੈਠਕ ਬੁਲਾਈ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ‘ਭਾਰਤ ਜੋੜੋ ਯਾਤਰਾ’ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।

Continues below advertisement

JOIN US ON

Telegram