ਪੜਚੋਲ ਕਰੋ
Advertisement
ਭਾਰਤ 'ਤੇ ਕੋਰੋਨਾ ਦਾ ਖਤਰਾ,24 ਘੰਟਿਆਂ 'ਚ 1136 ਦੀ ਮੌਤ
ਭਾਰਤ ਵਿੱਚ ਕੋਰੋਨਾ ਦੇ ਕਹਿਰ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 92,071 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਪਹਿਲਾਂ 11 ਸਤੰਬਰ ਨੂੰ ਰਿਕਾਰਡ 97,570 ਕੇਸ ਦਰਜ ਕੀਤੇ ਗਏ। ਉਧਰ, 24 ਘੰਟਿਆਂ ਵਿੱਚ 1136 ਲੋਕਾਂ ਦੀ ਮੌਤ ਹੋਈ। ਦੱਸ ਦਈਏ ਕਿ 2 ਸਤੰਬਰ ਤੋਂ ਦੇਸ਼ ਵਿੱਚ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਰਹੀ ਹੈ। ਕੋਰੋਨਾ ਨਾਲ ਪੀੜਤਾਂ ਦੀ ਕੁੱਲ ਗਿਣਤੀ 48 ਲੱਖ ਤੱਕ ਪਹੁੰਚ ਗਈ ਹੈ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 48 ਲੱਖ 46 ਹਜ਼ਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 79,722 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਮਾਮਲਿਆਂ ਦੀ ਗਿਣਤੀ 9 ਲੱਖ 86 ਹਜ਼ਾਰ ਹੋ ਗਈ ਹੈ ਤੇ 37 ਲੱਖ 80 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
Tags :
India Corona Peak Covid-19 Returns Again India Corona Active Cases India Corona App India Corona Active India Corona App Name India Corona Api India Coronavirus State Wise List India Corona Update Today India Coronavirus News India Corona News India Coronavirus Tracker India Coronavirus Wiki India Coronavirus Cases State Wise India Corona India Coronavirusਦੇਸ਼
Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
Canada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR
ਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?
Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨ
FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement