ਭਾਰਤ 'ਚ ਕੋਰੋਨਾ ਨਾਲ 24 ਘੰਟਿਆਂ 'ਚ 1039 ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ ਹੈ.ਪਿਛਲੇ 24 ਘੰਟਿਆਂ 'ਚ ਆਏ 82,170 ਨਵੇਂ ਆਏ ਕੇਸ ਤੇ 1039 ਲੋਕਾਂ ਦੀ ਮੌਤ ਹੋਈ. ਦੁਨੀਆਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਭਾਰਤ 'ਚ ਕੋਰੋਨਾ ਵਾਇਰਸ ਫੈਲ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 82,170 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ ਤੇ 1,039 ਲੋਕਾਂ ਦੀ ਜਾਨ ਚਲੇ ਗਈ। ਦੋ ਸਤੰਬਰ ਤੋਂ ਲਗਾਤਾਰ ਦੇਸ਼ 'ਚ ਇਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।

JOIN US ON

Telegram
Sponsored Links by Taboola