ਪੜਚੋਲ ਕਰੋ
Advertisement
India 'ਚ Coronavirus ਕੇਸਾਂ 'ਚ ਆਈ ਗਿਰਾਵਟ, ਪੌਜ਼ੇਟੀਵਿਟੀ ਰੇਟ 6.48 'ਤੇ ਪਹੁੰਚੀ
Coronavirus India: ਦੇਸ਼ 'ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ ਹਨ। ਰੋਜ਼ਾਨਾ ਆਧਾਰ 'ਤੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 935 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜੋ ਕੱਲ੍ਹ ਦੇ ਅੰਕੜਿਆਂ ਤੋਂ ਘੱਟ ਹਨ। ਇਸ ਦੇ ਨਾਲ ਹੀ ਇਸ ਦੌਰਾਨ ਮਹਾਮਾਰੀ ਕਾਰਨ 51 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ ਦਿਨ 16 ਹਜ਼ਾਰ 69 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਦੇ ਨਾਲ ਹੀ, ਤਾਜ਼ਾ ਅੰਕੜਿਆਂ ਤੋਂ ਬਾਅਦ, ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 1 ਲੱਖ 44 ਹਜ਼ਾਰ 264 ਹੋ ਗਈ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕਤਾ ਦਰ ਵਿੱਚ ਵੀ ਵਾਧਾ ਹੋਇਆ ਹੈ। ਹੁਣ ਇਹ ਦਰ 6.48 ਫੀਸਦੀ ਤੱਕ ਪਹੁੰਚ ਗਈ ਹੈ।
ਦੇਸ਼
ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ
ਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤ
Punjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦ
Golden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ Live
Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ
ਹੋਰ ਵੇਖੋ
Advertisement
ਟਾਪ ਹੈਡਲਾਈਨ
ਟ੍ਰੈਂਡਿੰਗ
ਸਪੋਰਟਸ
ਲੁਧਿਆਣਾ
ਸਿੱਖਿਆ
Advertisement
Advertisement
ਟ੍ਰੈਂਡਿੰਗ ਟੌਪਿਕ
Advertisement