Coronavirus Update । ਭਾਰਤ 'ਚ ਵੱਧ ਰਹੇੇ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮਾਮਲੇ

Continues below advertisement

Coronavirus Update । ਭਾਰਤ 'ਚ ਵੱਧ ਰਹੇੇ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮਾਮਲੇ

 ਕੋਰੋਨਾ ਦੇ ਨਵੇਂ ਰੂਪ ਕਾਰਨ ਚੀਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਸਪਤਾਲਾਂ ਦਾ ਸਿਸਟਮ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਤੇਜ਼ੀ ਨਾਲ ਫੈਲ ਰਹੇ ਮਾਮਲਿਆਂ ਨੂੰ ਲੈ ਕੇ ਚੀਨ ਵੱਲੋਂ ਜਾਰੀ ਨਾਕਾਫੀ ਅੰਕੜਿਆਂ 'ਤੇ ਚਿੰਤਾ ਪ੍ਰਗਟਾਈ ਹੈ। ਵਿਸ਼ਵ ਸਿਹਤ ਸੰਗਠਨ (WHO) ਨੇ ਬੁੱਧਵਾਰ ਨੂੰ ਕਿਹਾ ਕਿ, ਚੀਨ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਓਮਿਕਰੋਨ ਦੇ ਉਪ ਰੂਪਾਂ BA.5.2 ਅਤੇ BF.7 ਤੋਂ ਜ਼ਿਆਦਾ ਲੋਕ ਸੰਕਰਮਿਤ ਹੋ ਰਹੇ ਹਨ।

Continues below advertisement

JOIN US ON

Telegram