ਪੜਚੋਲ ਕਰੋ

Dawood Ibrahim Hospitalised : ਕਰਾਚੀ 'ਚ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨੂੰ ਦਿੱਤਾ ਜ਼ਹਿਰ, ਹਸਪਤਾਲ 'ਚ ਭਰਤੀ

Dawood Ibrahim Hospitalised : ਕਰਾਚੀ 'ਚ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨੂੰ ਦਿੱਤਾ ਜ਼ਹਿਰ, ਹਸਪਤਾਲ 'ਚ ਭਰਤੀ

#dawoodibrahim #Karachi #pakistan #gangster

ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਮੋਸਟ ਵਾਂਟੇਡ ਅੱਤਵਾਦੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਈ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਕਰਾਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਖਬਰ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ। ਨਾਲ ਹੀ, ਉਸ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਵੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ | ਲੇਕਿਨ  ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਾਚੀ ‘ਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਬਾਅਦ ਦਾਊਦ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਹ ਖਬਰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਟ੍ਰੈਂਡ ਕਰ ਰਹੀ ਹੈ ਅਤੇ ਮੀਡੀਆ ਰਿਪੋਰਟਾਂ ਵਿੱਚ ਵੀ ਇਹ ਦਾਅਵਾ ਕੀਤਾ ਜਾ ਰਿਹਾ ਹੈ।
ਮੋਸਟ ਵਾਂਟੇਡ ਅੱਤਵਾਦੀ ਅਤੇ ਡੀ-ਕੰਪਨੀ ਦਾ ਮੁਖੀ ਦਾਊਦ ਇਬਰਾਹਿਮ ਭਾਰਤ ਤੋਂ ਭਗੌੜਾ ਹੈ। ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਹੈ, ਜਿਸ ਨੇ 250 ਤੋਂ ਵੱਧ ਜਾਨਾਂ ਲਈਆਂ ਸਨ ਅਤੇ ਹਜ਼ਾਰਾਂ ਜ਼ਖਮੀ ਹੋਏ ਸਨ। ਇਸ ਤੋਂ ਬਾਅਦ ਹੀ ਉਸ ਨੂੰ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਗਿਆ ਸੀ। ਉਦੋਂ ਤੋਂ ਉਸ ਨੇ ਪਾਕਿਸਤਾਨ ਵਿਚ ਸ਼ਰਨ ਲਈ ਹੋਈ ਹੈ। ਭਾਰਤ ਇਸ ਦੇ ਕਈ ਵਾਰ ਸਬੂਤ ਵੀ ਪੇਸ਼ ਕਰ ਚੁੱਕਾ ਹੈ। ਹਾਲਾਂਕਿ ਪਾਕਿਸਤਾਨ ਲਗਾਤਾਰ ਉਸ ਦੀ ਦੇਸ਼ 'ਚ ਮੌਜੂਦਗੀ ਤੋਂ ਇਨਕਾਰ ਕਰਦਾ ਰਿਹਾ ਹੈ।
ਪਿਛਲੀਆਂ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਦਾਊਦ ਇਬਰਾਹਿਮ, ਜੋ ਕਦੇ ਮੁੰਬਈ ਦੇ ਅੰਡਰਵਰਲਡ ਕਿੰਗਪਿਨ ਸੀ, ਹੁਣ ਸਿਹਤ ਸੰਬੰਧੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਗੈਂਗਰੀਨ ਸ਼ੁਰੂ ਹੋਣ ਕਾਰਨ ਕਰਾਚੀ ਦੇ ਇੱਕ ਹਸਪਤਾਲ ਵਿੱਚ ਉਸਦੇ ਦੋ ਪੈਰਾਂ ਦੀਆਂ ਉਂਗਲਾਂ ਕੱਟ ਦਿੱਤੀਆਂ ਗਈਆਂ ਸਨ। ਹਾਲਾਂਕਿ ਉਸ ਦੇ ਕਰੀਬੀ ਸਾਥੀ ਛੋਟਾ ਸ਼ਕੀਲ ਨੇ ਦੋ ਸਾਲ ਪਹਿਲਾਂ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਸੀ।

Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget