![ABP Premium](https://cdn.abplive.com/imagebank/Premium-ad-Icon.png)
Noida Accident | 22ਵੀਂ ਮੰਜ਼ਿਲ ਤੋਂ ਡਿੱਗ ਕੇ ਅਮਰੀਕੀ ਨਾਗਰਿਕ ਦੀ ਮੌਤ
Noida Accident | 22ਵੀਂ ਮੰਜ਼ਿਲ ਤੋਂ ਡਿੱਗ ਕੇ ਅਮਰੀਕੀ ਨਾਗਰਿਕ ਦੀ ਮੌਤ
#Noida #accident #abplive
ਨੋਇਡਾ ਐਕਸਟੈਂਸ਼ਨ ਵਿੱਚ ਵੱਡੀ ਘਟਨਾ ਵਾਪਰੀ ਹੈ
ਜਿਥੇ ਰਹਿਣ ਵਾਲੇ ਇੱਕ 45 ਸਾਲਾ ਅਮਰੀਕੀ ਨਾਗਰਿਕ ਦੀ ਸੋਸਾਇਟੀ ਦੀ 22ਵੀਂ ਮੰਜ਼ਿਲ 'ਤੇ ਸਥਿਤ ਅਪਾਰਟਮੈਂਟ ਤੋਂ ਕਥਿਤ ਤੌਰ 'ਤੇ ਡਿੱਗਣ ਕਾਰਨ ਮੌਤ ਹੋ ਗਈ ਹੈ
ਮ੍ਰਿਤਕ ਐਂਥਨੀ ਕ੍ਰਿਸਟੋਫਰ ਆਪਣੀ ਭਾਰਤੀ ਪਤਨੀ ਨਾਲ ਸੋਸਾਇਟੀ ਚ ਰਹਿ ਰਿਹਾ ਸੀ
ਉਸਦੀ ਪਤਨੀ ਪੇਸ਼ੇ ਤੋਂ ਵਕੀਲ ਹੈ
ਸ਼ੁਰੂਆਤੀ ਜਾਂਚ ਚ ਕਿਹਾ ਜਾ ਰਿਹਾ ਹੈ ਕਿ ਕ੍ਰਿਸਟੋਫਰ ਨੇ ਕਥਿਤ ਤੌਰ 'ਤੇ 22ਵੀਂ ਮੰਜ਼ਿਲ ਦੇ ਅਪਾਰਟਮੈਂਟ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਜਦ ਕਿ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕ੍ਰਿਸਟੋਫਰ ਦੀ ਸ਼ੱਕੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਫਿਲਹਾਲ ਫੋਰੈਂਸਿਕ ਮਾਹਿਰਾਂ ਅਤੇ ਸਥਾਨਕ ਪੁਲਿਸ ਦੀ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=470)
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
![Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ](https://feeds.abplive.com/onecms/images/uploaded-images/2024/07/03/75eaa8911d43b818b3d74ed7c837a1411719994322275804_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)