ਪੜਚੋਲ ਕਰੋ

Delhi Fog | ਦਿੱਲੀ 'ਚ ਸੰਘਣੀ ਧੁੰਦ ਕਾਰਨ ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ

#Delhi #Fog #weather #abpsanjha

ਦਿੱਲੀ ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ | ਜਿਸ ਕਾਰਨ ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ |
ਤਸਵੀਰਾਂ ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਹਨ 
ਜਿਥੇ ਕਈ ਹਿੱਸਿਆਂ ਇਲਾਕਿਆਂ ਚ ਸਵੇਰੇ ਸੰਘਣੀ ਧੁੰਦ ਵੇਖਣ ਨੂੰ ਮਿਲੀ 
ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਦਰਜ ਕੀਤੀ ਗਈ।
ਜਿਸ ਕਾਰਨ ਦਿੱਲੀ ਰੇਲਵੇ ਸਟੇਸ਼ਨ ਦੇ ਆਨੰਦ ਵਿਹਾਰ ਟਰਮੀਨਲ ਤੋਂ ਕਈ ਟਰੇਨਾਂ ਦਾ ਸਮਾਂ ਬਦਲਿਆ ਗਿਆ।
ਅਧਿਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀ ਕਈ ਉਡਾਣਾਂ 'ਚ ਦੇਰੀ ਹੋਈ।
ਉਥੇ ਹੀ ਠੰਢ ਤੇ ਧੁੰਦ ਨੇ ਆਮ ਜਨ ਜੇਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ 
ਆਵਾਜਾਈ ਮੱਠੀ ਹੈ ਅਤੇ ਯਾਤਰੀਆਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ 'ਚ ਮੁਸ਼ਕਲ ਹੋ ਰਹੀ ਹੈ |
ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨ ਹਾਲਤ ਸੁਧਰਦੇ ਵਿਖਾਈ ਨਹੀਂ ਦੇ ਰਹੇ |

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਟਾਪ ਹੈਡਲਾਈਨ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ABP Sanjha Top 10, 13 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Embed widget