![ABP Premium](https://cdn.abplive.com/imagebank/Premium-ad-Icon.png)
Delhi ghazipur Landfill fire | ਦਿੱਲੀ ਗਾਜ਼ੀਪੁਰ ਕੂੜੇ ਦੇ ਪਹਾੜ ਨੂੰ ਲੱਗੀ ਭਿਆਨਕ ਅੱਗ - ਸਾਹ ਲੈਣਾ ਹੋਇਆ ਔਖਾ
Delhi ghazipur Landfill fire | ਦਿੱਲੀ ਗਾਜ਼ੀਪੁਰ ਕੂੜੇ ਦੇ ਪਹਾੜ ਨੂੰ ਲੱਗੀ ਭਿਆਨਕ ਅੱਗ - ਸਾਹ ਲੈਣਾ ਹੋਇਆ ਔਖਾ
#delhi #gazipurlandfillsite #firenews
ਤਸਵੀਰਾਂ ਪੂਰਬੀ ਦਿੱਲੀ ਦੀਆਂ ਹਨ
ਜਿਥੇ ਗਾਜ਼ੀਪੁਰ 'ਚ ਕੂੜਾ ਦੇ ਪਹਾੜ ਨੂੰ ਭਿਆਨਕ ਅੱਗ ਲੱਗ ਗਈ
ਕੁਝ ਹੀ ਸਮੇਂ ’ਚ ਅੱਗ ਨੇ ਕੂੜੇ ਦੇ ਪਹਾੜ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ’ਚ ਲੈ ਲਿਆ।
ਅੱਗ ਚਾਰੋਂ ਪਾਸੇ ਫੈਲ ਗਈ।
ਤੇ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਅੱਗ ਨੂੰ ਠੰਡਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ |
ਮੌਕੇ 'ਤੇ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ ਅਤੇ ਅੱਗ
ਬੁਝਾਊ ਦਸਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਅੱਗ 21 ਅਪ੍ਰੈਲ ਨੂੰ ਸ਼ਾਮ 6 ਵਜੇ ਦੇ ਕਰੀਬ ਲੱਗੀ |
"ਅੱਗ ਕਾਰਨ ਅਸਮਾਨ 'ਚ ਧੂੰਏਂ ਦੇ ਬੱਦਲ ਛਾਏ ਹੋਏ ਹਨ। ਸਾਹ ਲੈਣ 'ਚ ਮੁਸ਼ਕਲ ਹੋ ਰਹੀ ਹੈ।
ਲੋਕਾਂ ਮੁਤਾਬਕ ਧੂੰਏਂ ਕਾਰਨ ਲੋਕਾਂ ਦੀ ਸਿਹਤ 'ਤੇ ਬੁਰਾ ਅਸਰ ਪੈ ਰਿਹਾ ਹੈ। ਬਜ਼ੁਰਗਾਂ 'ਤੇ ਇਸ ਦਾ ਗੰਭੀਰ ਪ੍ਰਭਾਵ ਪਵੇਗਾ।
ਲੋਕਾਂ ਦਾ ਕਹਿਣਾ ਹੈ ਕਿ ਕੂੜੇ ਦੇ ਢੇਰਾਂ ਤੋਂ ਆ ਰਹੀ ਬਦਬੂ ਕਾਰਨ ਜਨਜੀਵਨ ਤਾਂ ਪਹਿਲਾਂ ਹੀ ਤਰਸਯੋਗ ਹੈ
ਪਰ ਲਗਾਤਾਰ ਅੱਗ ਲੱਗਣ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ।
ਫਿਲਹਾਲ ਅੱਗ ਲੱਗਣ ਦੇ ਕਰਨਾ ਦਾ ਕੁਝ ਪਤਾ ਨਹੀਂ ਲੱਗ ਸਕਿਆ
ਲੇਕਿਨ ਜਦੋਂ ਤੱਕ ਇਸ ਅੱਗ 'ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਇਸ ਦਾ
ਖਤਰਨਾਕ ਧੂੰਆਂ ਆਸ-ਪਾਸ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=470)
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
![Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ](https://feeds.abplive.com/onecms/images/uploaded-images/2024/07/03/75eaa8911d43b818b3d74ed7c837a1411719994322275804_original.jpg?impolicy=abp_cdn&imwidth=100)
![Asaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'](https://feeds.abplive.com/onecms/images/uploaded-images/2024/07/02/cc139f0d2186304e4f2f495b611389fd1719943234107673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)