Delhi Excise Policy ਖਿਲਾਫ Manish Sisodia ਦੇ ਘਰ ਦੇ ਬਾਹਰ ਪ੍ਰਦਰਸ਼ਨ, BJP ਨੇ ਲਗਾਏ ਕੇਜਰੀਵਾਲ ਚੋਰ ਹੈ ਦੇ ਨਾਅਰੇ
Continues below advertisement
ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਹਮੋ-ਸਾਹਮਣੇ ਹਨ। ਭਾਜਪਾ ਨੇ ਵੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਇਸ ਦੌਰਾਨ ਸ਼ਨੀਵਾਰ ਨੂੰ ਦਿੱਲੀ ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ 'ਆਪ' ਸਰਕਾਰ ਦੀ ਨਵੀਂ ਸ਼ਰਾਬ ਨੀਤੀ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡਿੰਗ 'ਤੇ ਚੜ੍ਹ ਕੇ 'ਕੇਜਰੀਵਾਲ ਹਾਏ ਹਾਏ', 'ਕੇਜਰੀਵਾਲ ਚੋਰ ਹੈ' ਦੇ ਨਾਅਰੇ ਲਗਾ ਰਹੇ ਸੀ। ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
Continues below advertisement
Tags :
Delhi Police Delhi Government Abp Sanjha Excise Policy BJP Workers Chief Minister Arvind Kejriwal Police Barricading AAP Government Lt Governor Deputy CM Manish Sisodia New Liquor Policy Protest Protest Outside Sisodia's House