ਪੜਚੋਲ ਕਰੋ

Delhi Metro Station Accident | ਦਿੱਲੀ ਗੋਕੁਲਪੁਰੀ ਮੈਟਰੋ ਸਟੇਸ਼ਨ 'ਤੇ ਭਿਆਨਕ ਹਾਦਸਾ

Delhi Metro Station Accident | ਦਿੱਲੀ ਗੋਕੁਲਪੁਰੀ ਮੈਟਰੋ ਸਟੇਸ਼ਨ 'ਤੇ ਭਿਆਨਕ ਹਾਦਸਾ

ਦਿੱਲੀ ਗੋਕੁਲਪੁਰੀ ਮੈਟਰੋ ਸਟੇਸ਼ਨ ਤੇ ਭਿਆਨਕ ਹਾਦਸਾ ਵਾਪਰਿਆ ਹੈ |
ਜਿਸਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ।
ਮ੍ਰਿਤਕ ਦੀ ਪਛਾਣ 53 ਸਾਲਾ ਵਿਨੋਦ ਕੁਮਾਰ ਵਾਸੀ ਕਰਾਵਲ ਨਗਰ ਵਜੋਂ ਹੋਈ ਹੈ।
ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੀ ਪਛਾਣ 21 ਸਾਲਾ ਅਜੀਤ ਕੁਮਾਰ, 19 ਸਾਲਾ ਮੋਨੂੰ, 27 ਸਾਲਾ ਸੰਦੀਪ ਅਤੇ 24 ਸਾਲਾ ਮੁਹੰਮਦ ਤਾਜੀਰ ਵਜੋਂ ਹੋਈ ਹੈ।
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਹਾਦਸੇ 'ਚ ਮ੍ਰਿਤਕ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਥੇ 
ਹਾਦਸੇ 'ਚ ਗੰਭੀਰ ਜ਼ਖਮੀਆਂ ਲਈ 5-5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1-1 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget