Delhi NCR Monsoon: ਦਿੱਲੀ 'ਚ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Continues below advertisement
Delhi Rains: ਦਿੱਲੀ ਵਿੱਚ ਮੌਨਸੂਨ ਦੀ ਬਾਰਿਸ਼ ਨੇ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਲੈ ਕੇ ਆਈ ਹੈ। ਰਾਜਧਾਨੀ 'ਚ ਮੌਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਜ਼ੋਰਦਾਰ ਬਾਰਿਸ਼ ਹੋ ਰਹੀ ਹੈ। ਬਾਰਿਸ਼ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਤੋਂ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆਇਆ, ਜਦਕਿ ਦਫਤਰ ਜਾਣ ਵਾਲੇ ਲੋਕਾਂ ਨੂੰ ਬਾਰਿਸ਼ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦਿੱਲੀ ਟ੍ਰੈਫਿਕ ਪੁਲਸ ਨੇ ਯਾਤਰੀਆਂ ਲਈ ਟਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
Continues below advertisement
Tags :
Delhi Weather Delhi News Delhi Rain Delhi Temperature Delhi Weather News Weather Forecast For Delhi