ਪੜਚੋਲ ਕਰੋ
Advertisement
Delhi Police ਨੇ Bishnoi ਤੇ Brar 'ਤੇ ਕੱਸਿਆ ਸ਼ਿਕੰਜਾ, UAPA ਤਹਿਤ FIR ਦਰਜ
UAPA: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ 'ਤੇ ਵੱਡੇ ਪੱਧਰ 'ਤੇ ਸ਼ਿਕੰਜਾ ਕੱਸਣ ਜਾ ਰਿਹਾ ਹੈ। ਇਸ ਤਹਿਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ 2 ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਦੇ ਕਈ ਗੈਂਗਸਟਰਾਂ ਦੇ ਨਾਂ ਸ਼ਾਮਲ ਹਨ। ਐਫਆਈਆਰ ਅਨੁਸਾਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਹੈ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਵਿਕਰਮ ਬਰਾੜ, ਜੱਗੂ ਭਗਵਾਨ ਪੁਰੀਆ, ਸੰਦੀਪ ਉਰਫ਼ ਕਾਲਾ ਜਥੇਦਾਰੀ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਤੋਂ ਇਲਾਵਾ ਲਖਬੀਰ ਸਿੰਘ ਲਾਡਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਕੈਨੇਡਾ, ਪਾਕਿਸਤਾਨ, ਦੁਬਈ 'ਚ ਆਪਣਾ ਗੈਂਗ ਚਲਾ ਰਹੇ ਹਨ।
ਦੇਸ਼
PM Modi visits Takhat Sri Harimandir Ji |ਸਿਰ ਤੇ ਸਜਾਈ ਦਸਤਾਰ, ਫਿਰ ਕੀਤੀ ਲੰਗਰ ਸੇਵਾ
View More
Advertisement
ਟਾਪ ਹੈਡਲਾਈਨ
ਧਰਮ
ਦੇਸ਼
ਦੇਸ਼
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
for smartphones
and tablets
and tablets
Advertisement