ਪੜਚੋਲ ਕਰੋ

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ

#DelhiPollution #Delhi #Pollution #NGT

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ,  ਇਹ ਦਾਅਵਾ ਕਿਸੇ ਹੋਰ ਨਹੀਂ ਸਗੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਨੇ ਕੀਤੈ, ਐਨਜੀਟੀ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਕਹਿਣੈ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ, ਕਿਹਾ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਜੋ ਇਹ ਸਾਬਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਐ, ਉਨ੍ਹਾਂ ਅਜਿਹੀ ਸਥਿਤੀ ਵਿੱਚ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜੁਰਮਾਨਾ ਲਾ ਕੇ ਜੇਲ੍ਹ ਭੇਜਣ ਦਾ ਵੀ ਵਿਰੋਧ ਕੀਤੈ ਅਤੇ ਕਿਸਾਨਾਂ ਨਾਲ ਬੇਇਨਸਾਫ਼ੀ ਦੱਸਿਐ, ਜਸਟਿਸ ਅਗਰਵਾਲ ਮੁਤਾਬਕ ਪੰਜਾਬ ਦੀ ਹਵਾ ਦੇ ਕੌਮੀ ਰਾਜਧਾਨੀ ਤੱਕ ਪਹੁੰਚਣ ਲਈ ਇੱਕ ਖਾਸ ਹਵਾ ਰਫ਼ਤਾਰ ਅਤੇ ਇੱਕ ਖਾਸ ਦਿਸ਼ਾ ਦੀ ਲੋੜ ਹੁੰਦੀ ਐ, ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਕੁਝ ਹੋਰ ਐ ਅਤੇ ਕਿਸਾਨ ਇਸ ਦੇ ਜ਼ਿੰਮੇਵਾਰ ਨਹੀਂ, ਐੱਨਜੀਟੀ ਮੈਂਬਰ ਦਾ ਇਹ ਬਿਆਨ ਇਸ ਲਈ ਅਹਿਮ ਐ ਕਿਉਂਕਿ ਗੁਆਂਢੀ ਸੂਬਿਆਂ ਖਾਸ ਕਰਕੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਨੂੰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਇਆ ਜਾਂਦੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget