ਪੜਚੋਲ ਕਰੋ

Delhi Pollution CSE Report | ਦਿੱਲੀ ਨੇ ਪ੍ਰਦੂਸ਼ਣ ਦੇ ਮਾਮਲੇ 'ਚ ਤੋੜਿਆ 6 ਸਾਲਾਂ ਦਾ ਰਿਕਾਰਡ

Delhi Pollution CSE Report | ਦਿੱਲੀ ਨੇ ਪ੍ਰਦੂਸ਼ਣ ਦੇ ਮਾਮਲੇ 'ਚ ਤੋੜਿਆ 6 ਸਾਲਾਂ ਦਾ ਰਿਕਾਰਡ 

#Delhi #Pollution #CSEreport #abplive

-ਦਿੱਲੀ ਵਾਲਿਆਂ ਨੂੰ ਬਿਮਾਰ ਕਰ ਰਹੀ ਆਬੋ ਹਵਾ 

ਪਿਛਲੇ ਛੇ ਸਾਲਾਂ ਦੇ ਮੁਕਾਬਲੇ ਨਵੰਬਰ-ਦਸੰਬਰ 2023 ਵਿੱਚ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਸਭ ਤੋਂ ਖ਼ਰਾਬ ਸ਼੍ਰੇਣੀ ਚ ਰਹੀ ਹੈ |
ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ CSE ਦੀ ਰਿਪੋਰਟ ਮੁਤਾਬਕ ਦਿੱਲੀ-ਐਨਸੀਆਰ ਨੇ ਪਿਛਲੇ ਛੇ ਸਾਲਾਂ ਵਿੱਚ ਨਵੰਬਰ ਅਤੇ ਦਸੰਬਰ 2023 ਵਿੱਚ 'ਬਹੁਤ ਮਾੜੀ' ਹਵਾ ਗੁਣਵੱਤਾ ਅਤੇ 'ਸਮੌਗ ਐਪੀਸੋਡ' ਦੀ ਸਭ ਤੋਂ ਲੰਬੀ ਮਿਆਦ ਦੇਖੀ। 
ਰਿਪੋਰਟ ਮੁਤਾਬਕ ਗਰਮੀਆਂ ਅਤੇ ਮਾਨਸੂਨ ਵਿੱਚ ਆਮ ਨਾਲੋਂ ਸਾਫ਼ ਮੌਸਮ ਅਤੇ ਉੱਤਰੀ ਰਾਜਾਂ ਵਿੱਚ ਪਰਾਲੀ ਤੋਂ ਨਿਕਲਣ ਵਾਲੇ ਧੂੰਏਂ ਵਿੱਚ ਕਮੀ ਦੇ ਬਾਵਜੂਦ ਅਜਿਹਾ ਹੋਇਆ।
CSE ਨੇ ਕਿਹਾ ਕਿ ਪਰਾਲੀ ਸਾੜਨ 'ਚ ਕਮੀ, ਨਵੰਬਰ 'ਚ ਜ਼ਿਆਦਾ ਬਾਰਿਸ਼ ਅਤੇ ਹਲਕੀ ਸਰਦੀ ਦੇ ਬਾਵਜੂਦ ਇਸ ਸਾਲ ਦਿੱਲੀ ਪ੍ਰਦੂਸ਼ਣ ਸਿਖਰ ਤੇ ਰਿਹਾ 
ਇਹ ਜਾਣਕਾਰੀ ਚਿੰਤਾ ਪੈਦਾ ਕਰਨ ਵਾਲੀ ਹੈ | ਕਿਓਂਕਿ ਪ੍ਰਦੂਸ਼ਿਤ ਹਵਾ ਦਿੱਲੀ ਵਾਲਿਆਂ ਨੂੰ ਬਿਮਾਰ ਬਣਾਉਣ ਦੇ ਨਾਲ ਨਾਲ ਉਮਰ ਸੀਮਾ ਵੀ ਘਟਾ ਰਹੀ ਹੈ |
ਟੈਂਕਾਂ ਰਾਹੀਂ ਬਾਰਿਸ਼,ਜਾਗਰੂਕਤਾ ਅਭਿਆਨ ਆਦਿ ਲੱਖ ਕੋਸ਼ਿਸ਼ਾਂ ਦੇ ਬਾਵਜ਼ੂਦ ਦਿੱਲੀ ਦੀ ਆਬੋ ਹਵਾ ਸੁਧਰਨ ਦਾ ਨਾਮ ਨਹੀਂ ਲੈ ਰਹੀ
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget