ਪੜਚੋਲ ਕਰੋ

Delhi Pollution | ਜ਼ਹਿਰੀਲੀ ਹੋਣ ਲੱਗੀ ਦਿੱਲੀ ਦੀ ਆਬੋ-ਹਵਾ

Delhi Pollution | ਜ਼ਹਿਰੀਲੀ ਹੋਣ ਲੱਗੀ ਦਿੱਲੀ ਦੀ ਆਬੋ-ਹਵਾ

#Delhi #Pollution #airpollution #abplive

ਦਿੱਲੀ ਦੀ ਆਬੋ-ਹਵਾ ਮੁੜ ਤੋਂ ਜ਼ਹਿਰੀਲੀ ਹੋਣ ਲੱਗੀ ਹੈ
ਅੱਜ 24 ਅਕਤੂਬਰ ਦਿਨ ਮੰਗਲਵਾਰ ਸਵੇਰੇ ਦਿੱਲੀ 'ਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨੂੰ 'ਮਾੜੀ' ਸ਼੍ਰੇਣੀ 'ਚ ਦਰਜ ਕੀਤਾ ਗਿਆ।
ਸਵੇਰੇ 9 ਵਜੇ 259 AQI ਸੀ
ਜਿਸ ਤੋਂ ਬਾਅਦ
ਲੋਕਾਂ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਫੈਲਾਈ ਜਾਵੇ ਅਤੇ ਸਰਕਾਰ ਦਾ ਸਾਥ ਦਿੱਤਾ ਜਾਵੇ।
ਦੱਸ ਦਈਏ ਕਿ ਵਾਤਾਵਰਨ ਵਿਭਾਗ ਮੁਤਾਬਕ
0-50 AQI ਰੇਂਜ "ਚੰਗਾ" ਹੁੰਦਾ ਹੈ
51-100 "ਤਸੱਲੀਬਖਸ਼"
01-200 "ਦਰਮਿਆਨੀ",
201-300 "ਮਾੜਾ", 301-400 "ਬਹੁਤ ਮਾੜਾ" ਹੈ
401-500 ਨੂੰ ''ਗੰਭੀਰ'' ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ |

ਦੱਸ ਦੇਈਏ ਕਿ ਪਰਾਲੀ ਸਾੜਨ ਅਤੇ ਵਾਹਨਾਂ ਦੇ ਪ੍ਰਦੂਸ਼ਣ ਕਾਰਨ ਦਿੱਲੀ ਹਮੇਸ਼ਾ ਹੀ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਰਿਹਾ ਹੈ। ਇੱਥੇ ਸਭ ਤੋਂ ਵੱਧ ਪ੍ਰਦੂਸ਼ਣ ਆਮ ਤੌਰ 'ਤੇ ਅਕਤੂਬਰ ਦੇ ਮਹੀਨੇ ਵਿੱਚ ਹੁੰਦਾ ਹੈ ਅਤੇ ਦੀਵਾਲੀ ਦੇ ਆਸਪਾਸ ਖਤਰਨਾਕ ਪੱਧਰ ਤੱਕ ਪਹੁੰਚ ਜਾਂਦਾ ਹੈ। ਪਿਛਲੇ ਕੁਝ ਸਾਲਾਂ ਤੋਂ ਦਿੱਲੀ ਸਰਕਾਰ ਵਲੋਂ ਇਸ ਸਮੱਸਿਆ ਲਈ ਹਰਿਆਣਾ, ਪੰਜਾਬ ਅਤੇ ਪੱਛਮੀ ਯੂਪੀ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
Embed widget