ਪੜਚੋਲ ਕਰੋ
Advertisement
Delhi ਦੀ ਨਵੀਂ ਮੁੱਖ ਮੰਤਰੀ Aatishi ਨੇ ਲਿਆ ਮੁੱਖ ਮੰਤਰੀ ਅਹੁਦੇ ਦਾ ਹਲਫ਼
Delhi ਦੀ ਨਵੀਂ ਮੁੱਖ ਮੰਤਰੀ Aatishi ਨੇ ਲਿਆ ਮੁੱਖ ਮੰਤਰੀ ਅਹੁਦੇ ਦਾ ਹਲਫ਼
ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸ਼ਨੀਵਾਰ (21 ਸਤੰਬਰ) ਨੂੰ ਰਾਜ ਨਿਵਾਸ 'ਚ ਆਯੋਜਿਤ ਇੱਕ ਸਾਦੇ ਪ੍ਰੋਗਰਾਮ 'ਚ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ, ਇਸ ਨਾਲ ਆਤਿਸ਼ੀ ਦਿੱਲੀ ਦੀ ਤੀਜੀ ਤੇ ਸਭ ਤੋਂ ਘੱਟ ਉਮਰ ਦੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਸੁਲਤਾਨਪੁਰ ਮਾਜਰਾ ਤੋਂ ਵਿਧਾਇਕ ਮੁਕੇਸ਼ ਅਹਿਲਾਵਤ ਪਹਿਲੀ ਵਾਰ ਦਿੱਲੀ ਸਰਕਾਰ ਵਿੱਚ ਮੰਤਰੀ ਬਣੇ ਹਨ। ਜਦੋਂਕਿ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਵੀ ਕੈਬਨਿਟ ਮੰਤਰੀ ਸਨ।
ਪੰਜਾਬ
ਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ
2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨ
ਪ੍ਰਵਾਸੀ ਵਲੋਂ ਪੰਜਾਬੀ ਨੋਜਵਾਨ ਦਾ ਕਤਲ, ਪਰਿਵਾਰ ਨੇ ਹਾਈਵੇ ਕੀਤਾ ਬੰਦ
CHANDIGARH | AAP |'ਆਪ' ਚੰਡੀਗੜ੍ਹ 'ਚ ਵਿਧਾਨ ਸਭਾ ਦੀ ਨਵੀਂ ਇਮਾਰਤ ਨੂੰ ਰੋਕ ਦੇਵੇਗੀ?|HARPALCHEEMA | ABP SANJHA
Meet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?
ਹੋਰ ਵੇਖੋ
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਵਿਸ਼ਵ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement