ਪੜਚੋਲ ਕਰੋ

Delhi Weather | ਉਬਾਲੇ ਖਾਣ ਲੱਗੀ ਰਾਜਧਾਨੀ ਦਿੱਲੀ,ਗਰਮੀ ਦੇ ਟੁੱਟ ਗਏ ਸਾਰੇ ਰਿਕਾਰਡ,ਤਾਪਮਾਨ 52 ਡਿਗਰੀ ਤੋਂ ਪਾਰ, ਮਚੀ ਹਾਹਾਕਾਰ

#Delhi #weather #Heatwave #abplive 
ਗਰਮੀ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਉਬਾਲੇ ਖਾਣ ਲੱਗੀ ਹੈ। 
ਅੱਜ ਦਿੱਲੀ ਵਿੱਚ ਤਾਪਮਾਨ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਹਨ। 
ਬੁੱਧਵਾਰ ਨੂੰ ਦਿੱਲੀ ਦਾ ਪਾਰਾ 52 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। 
ਅੱਜ ਦੁਪਹਿਰ ਦਿੱਲੀ ਦਾ ਤਾਪਮਾਨ 52.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ 
ਇਸ ਉਬਲਦੀ ਗਰਮੀ ਚ ਦਿੱਲੀ ਵਾਲਿਆਂ ਦਾ ਹਾਲ ਬੇਹਾਲ ਹੈ |
ਜ਼ਿਕਰ ਏ ਖ਼ਾਸ ਹੈ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਭਿਆਨਕ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ।
ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹੀਟਵੇਵ ਨੇ ਤਬਾਹੀ ਮਚਾਈ ਹੋਈ ਹੈ। 
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਪਣੀ ਮੌਸਮ ਦੀ ਭਵਿੱਖਬਾਣੀ ਦੀ ਚੇਤਾਵਨੀ ਵਿੱਚ ਕਿਹਾ ਹੈ 
ਕਿ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗੰਭੀਰ ਲੂ ਦੇ ਹਾਲਾਤ ਬਣੇ ਰਹਿਣਗੇ।
ਆਈਐਮਡੀ ਨੇ ਕਿਹਾ ਕਿ ਘੱਟੋ-ਘੱਟ ਅਗਲੇ ਦੋ ਦਿਨਾਂ ਤੱਕ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ 
ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹਿਣ ਦੀ ਸੰਭਾਵਨਾ ਹੈ।
ਅਜਿਹੇ ਚ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget