ਪੜਚੋਲ ਕਰੋ

Delhi ਦੀ ਦੋਹਰੀ ਮੁਸੀਬਤ: ਕੰਬਾਉਣ ਵਾਲੀ ਠੰਢ ਅਤੇ ਹਵਾ ਦੀ ਗੁਣਵੱਤਾ 'ਬਹੁਤ ਖਰਾਬ'

#Delhi #Pollution #abplive

ਦਿੱਲੀ ਦੋਹਰੀ ਮੁਸੀਬਤ ਚ ਨਜ਼ਰ ਆ ਰਹੀ ਹੈ |ਇਕ ਪਾਸੇ ਕੜਾਕੇ ਦੀ ਠੰਡ ਤੇ ਦੂਜਾ ਪ੍ਰਦੂਸ਼ਣ
ਦਿੱਲੀ ਵਾਲਿਆਂ ਲਈ ਬੇਹੱਦ ਚੁਣੌਤੀਪੂਰਨ ਹੈ
ਦਿੱਲੀ ਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਤੋਂ ਬਾਅਦ ਧੁੰਦ ਛਾਈ ਰਹੀ। ਰਾਸ਼ਟਰੀ ਰਾਜਧਾਨੀ 'ਚ ਸਵੇਰੇ 5:30 ਵਜੇ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਕਸ਼ਮੀਰੀ ਗੇਟ ਖੇਤਰ ਦੇ ਇਕ ਪਾਰਕ ਵਿਚ ਲੋਕਾਂ ਨੂੰ ਜਾਗਿੰਗ ਅਤੇ ਵਰਕਆਊਟ ਕਰਦੇ ਦੇਖਿਆ ਗਿਆ, ਜੋ ਕਿ ਧੁੰਦ ਦੀ ਪਤਲੀ ਪਰਤ ਨਾਲ ਢੱਕਿਆ ਹੋਇਆ ਸੀ। ਲੇਕਿਨ ਦਿੱਲੀ ਦੀ ਹਵਾ ਗੁਣਵਤਾ ਬੇਹੱਦ ਖਰਾਬ ਸ਼੍ਰੇਣੀ ਚ ਦਰਜ ਕੀਤੀ ਜਾ ਰਹੀ ਹੈ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ 17 ਦਸੰਬਰ ਸਵੇਰੇ 8 ਵਜੇ ਤੱਕ ਆਨੰਦ ਵਿਹਾਰ ਵਿੱਚ AQI 380, ਅਸ਼ੋਕ ਵਿਹਾਰ ਵਿੱਚ 357, ਬਵਾਨਾ ਵਿੱਚ 371, ਬੁਰਾੜੀ ਕਰਾਸਿੰਗ ਵਿੱਚ 359, ਦਵਾਰਕਾ ਸੈਕਟਰ 8 ਅਤੇ ਮੁੰਡਕਾ ਵਿੱਚ 391 ਸੀ।
DTU ਅਤੇ ਲੋਧੀ ਰੋਡ ਸਮੇਤ ਕੁਝ ਸਥਾਨਾਂ ਦਾ AQI "ਮਾੜੀ" ਸ਼੍ਰੇਣੀ ਵਿੱਚ ਦਰਜ ਕੀਤਾ ਗਿਆ
ਇਸ ਦੌਰਾਨ, ਜਹਾਂਗੀਰਪੁਰੀ ਵਿੱਚ AQI ਨੂੰ 'ਗੰਭੀਰ' ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
ਦੱਸ ਦਈਏ ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ' ਮੰਨਿਆ ਜਾਂਦਾ ਹੈ, 51 ਤੋਂ 100 'ਤਸੱਲੀਬਖਸ਼', 101 ਤੋਂ 200 'ਮੱਧਮ', 201 ਤੋਂ 300 'ਮਾੜਾ', 301 ਤੋਂ 400 'ਬਹੁਤ ਮਾੜਾ' ਅਤੇ 401 ਤੋਂ 500 ਦੇ ਵਿਚਕਾਰ 'ਸਦਾ' ਮੰਨਿਆ ਜਾਂਦਾ ਹੈ।
Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget