Haryana Vidhan Sabha: ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਮੰਗ ਪੂਰੀ
Haryana Vidhan Sabha: ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਮੰਗ ਪੂਰੀ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ ।
Tags :
Chandigarh Haryana Manohar Lal Khattar Haryana Vidhan Sabha Haryana Chief Minister Chandigarh Union Home Minister Amit Shah Haryana Vidhan Sabha Building