ਪੜਚੋਲ ਕਰੋ

Ram Rahim | ਡੇਰਾ ਮੁਖੀ ਰਾਮ ਰਹੀਮ ਹੋਇਆ ਬਰੀ, ਸੁਪਰੀਮ ਕੋਰਟ ਜਾਵੇਗਾ ਪਰਿਵਾਰ

Dera Chief Gurmeet Ram Rahim Singh Acquitted In 2002 Murder Case
#Derasirsa #Ramrahim #Ranjitmurdercase #abplive
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। 
ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਸਮੇਤ 5 ਮੁਲਜ਼ਮ ਬਰੀ ਹੋ ਗਏ ਹਨ।
ਜਦਕਿ ਇਸ ਮਾਮਲੇ ਚ ਪਹਿਲਾਂ CBI ਕੋਰਟ ਨੇ 2021 'ਚ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਤੇ ਹੁਣ ਹਾਈਕੋਰਟ ਨੇ CBI ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। 
ਮਾਮਲਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਹੈ 
ਜਿਸ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।
ਉਥੇ ਹੀ ਅਦਾਲਤ ਦੇ ਇਸ ਫੈਸਲੇ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |
ਰਣਜੀਤ ਸਿੰਘ ਦੇ ਜੀਜਾ ਪ੍ਰਭੂ ਦਿਆਲ ਦਾ ਕਹਿਣਾ ਹੈ ਕਿ ਉਹ ਸੁਪਰੀਮ ਕੌਰਟ ਤੱਕ ਪਹੁੰਚ ਕਰਨਗੇ ਤੇ ਮਰਦੇ ਦਮ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

Embed widget