ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਸੀ 1 ਦਿਨ ਦੀ ਪੈਰੋਲ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਦਿਨ ਦੀ ਗੁਪਤ ਪੈਰੋਲ ਦਿੱਤੀ ਸੀ, ਡੇਰਾ ਮੁਖੀ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਕੈਦ ਦੀ ਸਜ਼ਾ ਕੱਟ ਰਿਹੈ ਅਤੇ ਕਈ ਵਾਰ ਅਦਾਲਤ ਉਸ ਨੂੰ ਜ਼ਮਾਨਤ ਤੋਂ ਇਨਕਾਰ ਕਰ ਚੁੱਕੀ ਐ, ਡੇਰਾ ਮੁਖੀ ਨੂੰ ਉਸ ਦੀ ਪਤਨੀ ਹਰਜੀਤ ਕੌਰ ਦੀ ਅਪੀਲ 'ਤੇ ਇਸ ਅਧਾਰ ਉੱਤੇ ਪੈਰੋਲ ਦਿੱਤੀ ਗਈ ਕਿ ਉਸ ਦੀ 85 ਸਾਲਾ ਮਾਂ ਨਸੀਬ ਕੌਰ ਦਿਲ ਦੀ ਬਿਮਾਰੀ ਤੋਂ ਪੀੜਤ ਐ ਤੇ ਊਸ ਦੀ ਹਾਲਤ ਗੰਭੀਰ ਐ ਡੇਰਾ ਮੁਖੀ ਨੇ ਆਪਣੀ ਮਾਂ ਨਾਲ ਮੁਲਾਕਾਤ ਕੀਤੀ, ਜੋ ਗੁਰੂਗ੍ਰਾਮ ਵਿੱਚ ਹਸਪਤਾਲ ਵਿੱਚ ਭਰਤੀ ਐ,

JOIN US ON

Telegram
Sponsored Links by Taboola