ਪੜਚੋਲ ਕਰੋ
'AAP ਤੋੜ ਕੇ ਭਾਜਪਾ 'ਚ ਆਓ, ਬੰਦ ਕਰਵਾ ਦਿਆਂਗੇ CBI-ED ਕੇਸ...'
Delhi Excise Policy Row: Delhi government ਵਿੱਚ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ Manish Sisodia ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (BJP) ਤੋਂ ਇੱਕ ਪੇਸ਼ਕਸ਼ ਮਿਲੀ ਹੈ। ਉਨ੍ਹਾਂ ਨੇ ਇਕ ਟਵੀਟ 'ਚ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ 'ਆਪ' ਤੋੜ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ ਹੈ। ਟਵੀਟ 'ਚ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ ਭੇਜੇ ਸੰਦੇਸ਼ 'ਚ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਸੀਬੀਆਈ-ਈਡੀ ਦੇ ਕੇਸ ਬੰਦ ਕਰ ਦਿੱਤੇ ਜਾਣਗੇ।
ਹੋਰ ਵੇਖੋ






















