ਪੜਚੋਲ ਕਰੋ

Divya Pahuja Mur+der Case | ਸਨਸਨੀਖੇਜ਼ ਖ਼ੁਲਾਸਾ: 58 ਸਾਲਾ ਮੁਲਜ਼ਮ ਅਭਿਜੀਤ ਨਾਲ ਰਿਲੇਸ਼ਨਸ਼ਿਪ 'ਚ ਸੀ ਦਿਵਿਆ...

Divya Pahuja Mur+der Case | ਸਨਸਨੀਖੇਜ਼ ਖ਼ੁਲਾਸਾ: 58 ਸਾਲਾ ਮੁਲਜ਼ਮ ਅਭਿਜੀਤ ਨਾਲ ਰਿਲੇਸ਼ਨਸ਼ਿਪ 'ਚ ਸੀ ਦਿਵਿਆ...

#Punjabimodel #Divyapahuja #murder #Gurugram #abplive
ਦਿਵਿਆ ਪਾਹੂਜਾ ਕਤਲ ਕੇਸ 'ਚ ਹਰਿਆਣਾ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਸ ਮੁਤਾਬਕ ਦਿਵਿਆ ਕਤਲ 'ਚ ਸ਼ਾਮਲ ਹੋਟਲ ਮਾਲਕ ਤੇ ਮੁਲਜ਼ਮ ਅਭਿਜੀਤ ਨਾਲ relationship 'ਚ ਸੀ। ਜਿਸ ਦੌਰਾਨ ਉਸਨੇ ਉਸ ਦੀ ਵੀਡੀਓ ਬਣਾਈ ਤੇ ਉਸ ਨੂੰ ਬਲੈਕਮੇਲ ਕਰ ਰਹੀ ਸੀ।
ਪੁਲਿਸ ਅਨੁਸਾਰ ਮੁਢਲੀ ਪੁੱਛਗਿੱਛ ਦੌਰਾਨ ਅਭਿਜੀਤ ਸਿੰਘ ਨੇ ਦਾਅਵਾ ਕੀਤਾ ਕਿ ਉਸ ਦੇ 2-3 ਮਹੀਨਿਆਂ ਤੋਂ ਪਾਹੂਜਾ ਨਾਲ ਸਬੰਧ ਸਨ। ਇਸ ਦੌਰਾਨ ਦਿਵਿਆ ਨੇ ਉਸ ਦੀਆਂ ਕੁਝ ਵੀਡੀਓਜ਼ ਬਣਾਈਆਂ ਸਨ ਅਤੇ ਇਸ ਦੇ ਜ਼ਰੀਏ ਉਹ ਅਭਿਜੀਤ ਨੂੰ ਪੈਸਿਆਂ ਲਈ ਬਲੈਕਮੇਲ ਕਰਨ ਲੱਗੀ ਸੀ। 
ਅਤੇ ਪੈਸੇ ਵੀ ਲੈ ਚੁੱਕੀ ਸੀ |
ਹਰਿਆਣਾ ਦੇ ਡੀਸੀਪੀ ਕ੍ਰਾਈਮ ਵਿਜੇ ਪ੍ਰਤਾਪ ਨੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ ਤੇ ਤਿੰਨ ਮੁਲਜ਼ਮਾਂ - ਅਭਿਜੀਤ ਸਿੰਘ, ਹੇਮਰਾਜ ਅਤੇ ਓਮ ਪ੍ਰਕਾਸ਼ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ।

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget