ਪੜਚੋਲ ਕਰੋ

Jammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏ

Jammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏ

#4armysoldiersmartyred #Doda  #IndianArmy #Martyr #indiangovernment #India #Pakistan #BhagwantMann #cmmann #ABPSanjha #ABPLIVE

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲੀ ਖੇਤਰ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਇਕ ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋ ਗਏ ਨੇ,  ਰਾਸ਼ਟਰੀ ਰਾਈਫਲਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪਰੇਸ਼ਨ ਗਰੁੱਪ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ, ਇਸ ਦੌਰਾਨ ਚਾਰ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਇਲਾਕੇ ਵਿੱਚ ਤਲਾਸ਼ੀ ਅਭਿਆਨ ਜਾਰੀ ਐ, ਅੱਤਵਾਦੀਆਂ ਦੀ ਭਾਲ ਲਈ ਹੈਲੀਕੌਪਟਰ ਦੀ ਵੀ ਮਦਦ ਲਈ ਜਾ ਰਹੀ ਐ, ਇਸ ਤੋਂ ਇਲਾਵਾ ਸੰਘਣੇ ਜੰਗਲੀ ਇਲਾਕੇ ਵਿੱਚ ਡ੍ਰੋਨ ਵੀ ਉਡਾਏ ਨੇ, ਫੌਜ ਨੇ ਇੱਕ ਤਰ੍ਹਾਂ ਨਾਲ ਪੂਰੇ ਇਲਾਕੇ ਨੂੰ ਘੇਰਾ ਪਾ ਲਿਐ, ਜੰਮੂ ਡਿਵੀਜਨ ਦੇ ਡੋਡਾ ਵਿੱਚ 34 ਦਿਨਾਂ ਚ ਇਹ ਪੰਜਵਾਂ ਐਨਕਾਊਂਟਰ ਐ, इससे पहले 9 जुलाई को एनकाउंटर हुआ था। ਏਥੇ 26 जून को एक हमला और 12 जून को दो हमले हुए थे। ਏਨ੍ਹਾਂ ਤਮਾਮ ਹਮਲਿਆਂ ਬਾਅਦ ਮੁਠਭੇੜ ਹੋਈ ਸੀ,  

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Embed widget