ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Droupadi Murmu Oath: ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
President Droupadi Murmu Oath Ceremony: ਦ੍ਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਸੀਜੇਆਈ ਐਨਵੀ ਰਮਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦ੍ਰੋਪਦੀ ਮੁਰਮੂ ਨੇ ਆਪਣੇ ਭਾਸ਼ਣ 'ਚ ਕਿਹਾ, 'ਮੈਂ ਦੇਸ਼ ਦੀ ਪਹਿਲੀ ਰਾਸ਼ਟਰਪਤੀ ਵੀ ਹਾਂ, ਜਿਸ ਦਾ ਜਨਮ ਆਜ਼ਾਦ ਭਾਰਤ 'ਚ ਹੋਇਆ ਹੈ। ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਡੇ ਤੋਂ ਆਜ਼ਾਦ ਭਾਰਤ ਦੇ ਨਾਗਰਿਕ ਜੋ ਉਮੀਦਾਂ ਬਣਾਈਆਂ ਸਨ, ਉਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਲਈ ਸਾਨੂੰ ਇਸ ਅੰਮ੍ਰਿਤ ਕਾਲ ਵਿੱਚ ਤੇਜ਼ੀ ਨਾਲ ਕੰਮ ਕਰਨਾ ਹੋਵੇਗਾ। ਇਨ੍ਹਾਂ 25 ਸਾਲਾਂ ਵਿਚ ਅੰਮ੍ਰਿਤ ਦੀ ਪ੍ਰਾਪਤੀ ਦਾ ਮਾਰਗ ਦੋ ਲੀਹਾਂ 'ਤੇ ਅੱਗੇ ਵਧੇਗਾ-ਸਭ ਦਾ ਯਤਨ ਅਤੇ ਸਭ ਦਾ ਫਰਜ਼।
ਦੇਸ਼
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=100)
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement