ਪੜਚੋਲ ਕਰੋ
Advertisement
ਸਿੱਖ ਲੜਕੀ ਦਾ ਅਗਵਾ, ਜ਼ਬਰਦਸਤੀ ਵਿਆਹ ਮਾਮਲੇ ਨੂੰ ਲੈ ਕੇ DSGMC ਵਫ਼ਦ ਦੀ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ
DSGMC Meets Pakistan High Commission: ਦਿੱਲੀ ਸਿੱਖ ਗੁਰਦੁਆਰਾ ਕਮੇਟੀ (DSGMC) ਦੇ ਇੱਕ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ (Diplomat) ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ (Khyber Pakhtunkhwa province) 'ਚ ਸਿੱਖ ਔਰਤ ਬੀਬੀ ਦੀਨਾ ਕੌਰ (Deena Kaur) ਦੇ ਅਗਵਾ ਹੋਣ ਦੀ ਤਾਜ਼ਾ ਘਟਨਾ ਦੇ ਸਬੰਧ 'ਚ ਹੋਈ। ਇਸ ਸਬੰਧੀ ਵਫ਼ਦ ਨੇ ਦਿੱਲੀ ਦੇ ਚਾਣਕਿਆਪੁਰੀ (Chanakyapuri) ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਐਜਾਜ਼ ਖ਼ਾਨ (Aizaz Khan) ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਪੱਤਰ ਦੇ ਕੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਲਈ ਵਿਸ਼ੇਸ਼ ਸ਼ਿਕਾਇਤ ਸੈੱਲ ਬਣਾਉਣ ਦੀ ਮੰਗ ਕੀਤੀ ਹੈ। ਮੰਗ ਪੱਤਰ ਨੇ ਜਲਦੀ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਘੱਟ ਗਿਣਤੀਆਂ ਦੀ ਆਵਾਜ਼ ਸੁਣੀ ਨਹੀਂ ਜਾਂਦੀ ਅਤੇ ਉਨ੍ਹਾਂ ਨੂੰ ਇਨਸਾਫ਼ ਲੈਣ ਲਈ ਘਰ-ਘਰ ਭਟਕਣਾ ਪੈਂਦਾ ਹੈ।
ਦੇਸ਼
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement