ਪੜਚੋਲ ਕਰੋ

ED 5th summon to CM Kejriwal | ਦਿੱਲੀ ਸ਼ਰਾਬ ਘੋਟਾਲੇ ਮਾਮਲੇ 'ਚ ਕੇਜਰੀਵਾਲ ਨੂੰ ਮੁੜ ਸੰਮਨ

ED 5th summon to CM Kejriwal | ਦਿੱਲੀ ਸ਼ਰਾਬ ਘੋਟਾਲੇ ਮਾਮਲੇ 'ਚ ਕੇਜਰੀਵਾਲ ਨੂੰ ਮੁੜ ਸੰਮਨ 
#Delhi #ED #Summon #Delhiliquorcase #Kejriwal

ਦਿੱਲੀ ਸ਼ਰਾਬ ਘੋਟਾਲੇ ਮਾਮਲੇ 'ਚ ਕੇਜਰੀਵਾਲ ਨੂੰ ਮੁੜ ਸੰਮਨ 
ED ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਭੇਜੇ ਸੰਮਨ
ਕੇਜਰੀਵਾਲ 2 ਫਰਵਰੀ 2024 ਨੂੰ ਮੁੜ ਤਲਬ

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤੇ ਹਨ 
ਈਡੀ ਨੇ ਕੇਜਰੀਵਾਲ ਨੂੰ 2 ਫਰਵਰੀ 2024 ਨੂੰ ਮੁੜ ਤਲਬ ਕੀਤਾ ਹੈ 
ਈਡੀ ਵੱਲੋਂ ਕੇਜਰੀਵਾਲ ਨੂੰ ਇਹ ਪੰਜਵਾਂ ਸੰਮਨ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 4 ਸੰਮਨ ਭੇਜੇ ਜਾਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ |
ed ਵਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ 2 ਨਵੰਬਰ ,22 ਦਸੰਬਰ ਅਤੇ ਇਸ ਸਾਲ 3 ਜਨਵਰੀ ਤੇ ਫਿਰ 18 ਜਨਵਰੀ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈਗਿਆ ਸੀ |ਲੇਕਿਨ ਕੇਜਰੀਵਾਲ ਹਰ ਵਾਰ ਕੋਈ ਕਾਰਨ ਦਿੰਦੇ ਹੋਏ ਈ ਡੀ ਅੱਗੇ ਪੇਸ਼ ਨਹੀਂ ਹੋਏ |
ਪਿਛਲੇ ਸੰਮਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਈਡੀ ਨੂੰ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਈਡੀ ਦੇ ਇਹ ਸੰਮਨ ਰਾਜਨੀਤੀ ਤੋਂ ਪ੍ਰੇਰਿਤ ਹਨ 
ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। 
'ਆਪ' ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਪੰਜਵੇਂ ਸੰਮਨ ਤੋਂ ਬਾਅਦ ਈਡੀ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ। ।

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget