ਪੜਚੋਲ ਕਰੋ
Advertisement
Partha Chatterjee Arrested: ਮਮਤਾ ਬੈਨਰਜੀ ਦੇ ਮੰਤਰੀ ਪਾਰਥਾ ਚੈਟਰਜੀ ਨੂੰ ED ਨੇ ਕੀਤਾ ਗ੍ਰਿਫਤਾਰ
Teacher Recruitment Scam: ED ਨੇ ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ਨੂੰ ਗ੍ਰਿਫਤਾਰ ਕੀਤਾ ਹੈ। ਚੈਟਰਜੀ ਨੂੰ ਅਧਿਆਪਕ ਭਰਤੀ ਘੁਟਾਲੇ ਦੇ ਮਾਮਲੇ 'ਚ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਉਸ ਦੇ ਕਰੀਬੀ ਦੋਸਤਾਂ ਕੋਲੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਸੋਨਾ ਬਰਾਮਦ ਕੀਤਾ ਹੈ। ਸ਼ੁੱਕਰਵਾਰ 22 ਜੁਲਾਈ ਨੂੰ, ਈਡੀ ਨੇ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੇ ਮੰਤਰੀਆਂ 'ਤੇ ਛਾਪੇਮਾਰੀ ਸ਼ੁਰੂ ਕੀਤੀ। ਜਿਸ ਤੋਂ ਬਾਅਦ ਇਹ ਛਾਪੇਮਾਰੀ ਅਜੇ ਵੀ ਜਾਰੀ ਹੈ। ਈਡੀ ਨੇ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਦੇ ਘਰੋਂ 20 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਬਰਾਮਦ ਕੀਤੀ ਸੀ। ਈਡੀ ਨੇ ਅਰਪਿਤਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਦੇਸ਼
ਪੰਜਾਬ 'ਚ ਸਭ ਕੁਝ ਰਹੇਗਾ ਬੰਦ! ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement