ਪੜਚੋਲ ਕਰੋ

Election commission awareness campaign | ਚੋਣ ਕਮਿਸ਼ਨ ਵਲੋਂ 'ਮੇਰਾ ਪਹਿਲਾ ਵੋਟ ਦੇਸ਼ ਦੇ ਲਈ' ਅਭਿਆਨ ਸ਼ੁਰੂ

#EC #electioncommission #awareness #campaign #merapehlavotedeshkeliye #abplive

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ
'ਮੇਰਾ ਪਹਿਲਾ ਵੋਟ ਦੇਸ਼ ਦੇ ਲਈ' ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਮੁਹਿੰਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਦਰਅਸਲ, ਦੇਸ਼ ਵਿੱਚ ਜਲਦੀ ਹੀ 18ਵੀਂ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਹਨ।
ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹਿਲੀ ਵਾਰ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ।
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ 'ਮੇਰਾ ਪਹਿਲਾ ਵੋਟ ਦੇਸ਼ ਦੇ ਲਈ ' ਅੰਤਹਮ ਲਾਂਚ ਕੀਤਾ ਹੈ |
ਅਤੇ ਸਾਰਿਆਂ ਨੂੰ ਇਸ ਮੁਹਿੰਮ ਨਾਲ ਜੁੜਨ ਅਤੇ ਨੌਜਵਾਨ ਵੋਟਰਾਂ ਨੂੰ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਮੇਰਾ ਪਹਿਲਾ ਵੋਟ ਦੇਸ਼ ਲਈ ਐਂਥਮ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਨੂੰ ਖੇਡਾਂ, ਮਨੋਰੰਜਨ, ਉਦਯੋਗ ਅਤੇ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਮਰਥਨ ਮਿਲਿਆ ਹੈ। ਇਸ ਸਮੂਹਿਕ ਕੋਸ਼ਿਸ਼ ਨੇ ਇਸ ਮੁਹਿੰਮ ਨੂੰ ਜਨ ਅੰਦੋਲਨ ਵਿੱਚ ਬਦਲ ਦਿੱਤਾ ਹੈ। ਕਈ ਰਾਜਾਂ, ਸਿੱਖਿਆ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਨੇ ਵੀ ਪਹਿਲੀ ਵਾਰ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਹਨ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

Embed widget