ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਵੱਡਾ ਆਪਰੇਸ਼ਨ, ਕੁਲਗਾਮ 'ਚ ਲੁਕੇ ਅੱਤਵਾਦੀਆਂ ਦੀ ਘੇਰਾਬੰਦੀ

Continues below advertisement

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਫੌਜ ਦਾ ਆਪਰੇਸ਼ਨ ਜਾਰੀ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ। ਕਾਠਪੋਰਾ ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਖੁਫੀਆ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਘਾਟੀ 'ਚ ਅੱਤਵਾਦੀ ਘਟਨਾਵਾਂ ਵਧਣ ਕਾਰਨ ਸੁਰੱਖਿਆ ਬਲ ਵੀ ਹੁਣ ਕਾਫੀ ਸਰਗਰਮ ਹੋ ਗਏ ਹਨ। ਜਵਾਨ ਜੰਮੂ-ਕਸ਼ਮੀਰ 'ਚ ਅੱਤਵਾਦ ਖਿਲਾਫ ਲਗਾਤਾਰ ਮੁਹਿੰਮ ਚਲਾ ਰਹੇ ਹਨ ਅਤੇ ਹੁਣ ਤੱਕ ਕਈ ਅੱਤਵਾਦੀ ਮੁਕਾਬਲੇ 'ਚ ਮਾਰੇ ਜਾ ਚੁੱਕੇ ਹਨ।

Continues below advertisement

JOIN US ON

Telegram