ਪੜਚੋਲ ਕਰੋ

Encounter in Anantnag | ਜੰਮੂ-ਕਸ਼ਮੀਰ 'ਚ ਸੈਨਾ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ - ਕਰਨਲ,ਮੇਜਰ,ਤੇ DSP ਸ਼ਹੀਦ

Encounter in Anantnag | ਜੰਮੂ-ਕਸ਼ਮੀਰ 'ਚ ਸੈਨਾ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ - ਕਰਨਲ,ਮੇਜਰ,ਤੇ DSP ਸ਼ਹੀਦ

#Encounter #Kokernag #Anantnag #Kashmir #India #Pakistan #ABPSanjha #ABPNews #ABPLIVE
ਆਰਮੀ ਡਾਗ ਕੈਂਟ ਨੂੰ ਵੀ ਲੱਗੀ ਗੋਲੀ,ਸ਼ਹੀਦ  
2 ਆਤੰਕੀ ਢੇਰ 

ਵੱਡੀ ਖਬਰ ਸਾਹਮਣੇ ਆਈ ਹੈ ਜੰਮੂ-ਕਸ਼ਮੀਰ ਤੋਂ 
ਜਿਥੇ  ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਦੌਰਾਨ ਕਰਨਲ ਮਨਪ੍ਰੀਤ ਸਿੰਘ ਮੇਜਰ ਆਸ਼ੀਸ਼ ਤੇ DSP ਹੁਮਾਂਯੂ ਬੱਟ ਸ਼ਹੀਦ ਹੋ ਗਏ ਹਨ |

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ 
ਇਸ ਮੁਕਾਬਲੇ ਵਿੱਚ ਭਾਰਤੀ ਜਵਾਨਾਂ ਨੇ 2 ਅੱਤਵਾਦੀਆਂ ਨੂੰ ਢੇਰ ਕੀਤਾ ਲੇਕਿਨ ਆਤੰਕੀ ਹਮਲੇ ਦੌਰਾਨ ਕਰਨਲ ਮਨਪ੍ਰੀਤ ਸਿੰਘ ਮੇਜਰ ਆਸ਼ੀਸ਼ ਤੇ DSP ਹੁਮਾਂਯੂ ਬੱਟ ਬੁਰੀ ਤਰ੍ਹਾਂ ਜਖਮੀ ਹੋ ਗਏ ਸਨ , ਜਿਨ੍ਹਾਂ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ | ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਆਰਮੀ ਡਾਗ ਲੈਬਰਾਡੋਰ ਕੇਂਟ ਨੂੰ ਵੀ ਗੋਲੀ ਲੱਗੀ ਸੀ ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।ਕੈਂਟ ਨੇ ਹੁਣ ਤੱਕ 8 ਆਰਮੀ ਅਪਰੇਸ਼ਨਾਂ ਵਿੱਚ ਹਿੱਸਾ ਲਿਆ ਸੀ।|ਮੁਕਾਬਲਾ ਅਨੰਤਨਾਗ ਦੇ ਕੋਕਰਨਾਗ ਖੇਤਰ ਵਿੱਚ ਹੋਇਆ |

ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲਿਆਂ ‘ਚ ਦੋ ਦਿਨਾਂ ਦੇ ਅੰਦਰ ਫੌਜ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਹੋਏ ਹਨ।
12 ਸਤੰਬਰ ਨੂੰ ਰਾਜੌਰੀ ਦੇ ਕਾਲਾਕੋਟ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ ਸੀ, ਜੋ ਅਜੇ ਵੀ ਜਾਰੀ ਹੈ। 
ਇਸ ਦੇ ਨਾਲ ਹੀ ਅੱਜ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇੱਥੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਦੌਰਾਨ ਸੁਰੱਖਿਆ ਬਲ ਜਦੋਂ ਅੱਗੇ ਵਧ ਰਹੇ ਸਨ ਤਾਂ ਇਕ ਥਾਂ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਕਰਨਲ ਮਨਪ੍ਰੀਤ ਸਿੰਘ ਮੇਜਰ ਆਸ਼ੀਸ਼ ਤੇ DSP ਹੁਮਾਂਯੂ ਬੱਟ ਜਖਮੀ ਹੋ ਗਏ |
ਜਿਨ੍ਹਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ |
Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Political News: ਕਾਂਗਰਸ 'ਚ ਉਲਟਫੇਰ! ਯੂਥ ਕਾਂਗਰਸ ਆਗੂਆਂ ’ਤੇ ਡਿੱਗੀ ਗਾਜ਼, ਹਾਈਕਮਾਨ ਵੱਲੋਂ ਵੱਡੀ ਕਾਰਵਾਈ, 200 ਤੋਂ ਵੱਧ ਅਹੁਦੇਦਾਰਾਂ ਨੂੰ ਮੁਅੱਤਲ ਕੀਤਾ...
ਕਾਂਗਰਸ 'ਚ ਉਲਟਫੇਰ! ਯੂਥ ਕਾਂਗਰਸ ਆਗੂਆਂ ’ਤੇ ਡਿੱਗੀ ਗਾਜ਼, ਹਾਈਕਮਾਨ ਵੱਲੋਂ ਵੱਡੀ ਕਾਰਵਾਈ, 200 ਤੋਂ ਵੱਧ ਅਹੁਦੇਦਾਰਾਂ ਨੂੰ ਮੁਅੱਤਲ ਕੀਤਾ...
DA ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਦੋਨੋਂ ਮਾਣਹਾਨੀ ਦੇ ਮਾਮਲਿਆਂ 'ਤੇ ਲਾਈ ਰੋਕ
DA ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਦੋਨੋਂ ਮਾਣਹਾਨੀ ਦੇ ਮਾਮਲਿਆਂ 'ਤੇ ਲਾਈ ਰੋਕ
Delhi Building Collapse : ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ; ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ 
Delhi Building Collapse : ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ; ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ 
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Embed widget