EWS Quota SC Verdict: : ਗਰੀਬਾਂ ਨੂੰ 10% ਰਾਖਵਾਂਕਰਨ ਜਾਰੀ ਰਹੇਗਾ

SC On EWS Reservation: ਦੇਸ਼ 'ਚ ਆਰਥਿਕ ਆਧਾਰ 'ਤੇ ਰਾਖਵਾਂਕਰਨ ਹੁਣ ਵੀ ਜਾਰੀ ਰਹੇਗਾ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਵਿੱਚੋਂ ਤਿੰਨ ਜੱਜਾਂ ਨੇ ਰਾਖਵੇਂਕਰਨ ਦੇ ਹੱਕ ਵਿੱਚ ਆਪਣਾ ਫ਼ੈਸਲਾ ਸੁਣਾਇਆ ਹੈ। ਜਦਕਿ ਇੱਕ ਜੱਜ ਨੇ ਆਪਣੀ ਅਸਹਿਮਤੀ ਪ੍ਰਗਟਾਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਲਈ 10 ਫੀਸਦੀ ਰਾਖਵੇਂਕਰਨ ਦੀ ਵਿਵਸਥਾ 'ਤੇ ਆਪਣਾ ਫੈਸਲਾ ਸੁਣਾ ਰਹੀ ਹੈ। ਪੰਜ ਜੱਜਾਂ ਵਿਚੋਂ ਤਿੰਨ ਜੱਜਾਂ ਨੇ ਆਰਥਿਕ ਆਧਾਰ 'ਤੇ ਰਾਖਵੇਂਕਰਨ ਦਾ ਸਮਰਥਨ ਕੀਤਾ ਹੈ। 

JOIN US ON

Telegram
Sponsored Links by Taboola