ਸਰਕਾਰ ਨੇ ਕਿਸਾਨਾਂ ਨੂੰ ਮਿੱਠੀ ਗੋਲੀ ਦੇਣ ਦੀ ਕੀਤੀ ਕੋਸ਼ਿਸ਼ - ਜਗਮੋਹਨ ਸਿੰਘ

ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।

JOIN US ON

Telegram
Sponsored Links by Taboola