ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Farmer Protest LIVE : Kisan Parade ਚੜੀ ਹਿੰਸਾ ਦੀ ਭੇਟ
ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਹਿੰਸਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਬਵਾਲਕਿਸਾਨਾਂ ਨੇ ਧੱਕੇ ਨਾਲ ਆਊਟਰ ਰਿੰਗ ਰੋਡ 'ਤੇ ਕੱਢੀ ਪਰੇਡ
ਸਰਵਣ ਪੰਧੇਰ ਨੇ ਰਿੰਗ ਰੋਡ 'ਤੇ ਜਾਣ ਦਾ ਕੀਤਾ ਸੀ ਐਲਾਨ
ITO ਵਿਖੇ ਕਿਸਾਨਾਂ ਤੇ ਪੁਲਿਸ 'ਚ ਹੋਈ ਜ਼ਬਰਦਸਤ ਝੜਪ
ITO ਵਿਖੇ ਪੁਲਿਸ ਵੱਲੋਂ ਭੀੜ ਨੂੰ ਖਦੇੜਨ ਲਈ ਲਾਠੀਚਾਰਜ
ITO ਵਿਖੇ ਪਰੇਡ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ
ਭੀੜ ਨੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਇਆ
ਭੀੜ ਨੇ ਕਿਸਾਨੀ ਝੰਡਾ ਵੀ ਲਾਲ ਕਿਲ੍ਹੇ 'ਤੇ ਝੁਲਾਇਆ
ਲਾਲ ਕਿਲ੍ਹੇ 'ਚ ਭੀੜ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਅਦਾਕਾਰ ਦੀਪ ਸਿੱਧੂ 'ਤੇ ਭੀੜ ਨੂੰ ਉਕਸਾਉਣ ਦੇ ਇਲਜ਼ਾਮ
ਤੈਅ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਸੀ ਟਰੈਕਟਰ ਪਰੇਡ
ਹਿੰਸਕ ਘਟਨਾਵਾਂ ਨਾਲ ਸਬੰਧ ਨਹੀਂ: ਸੰਯੁਕਤ ਕਿਸਾਨ ਮੋਰਚਾ
ਕੁਝ ਲੋਕਾਂ ਅਤੇ ਜਥੇਬੰਦੀਆਂ ਨੇ ਰੂਟ ਭੰਗ ਕੀਤਾ: ਸੰਯੁਕਤ ਕਿਸਾਨ ਮੋਰਚਾ
ਗਲਤ ਅਨਸਰ ਅੰਦੋਲਨ 'ਚ ਸ਼ਾਮਲ ਹੋਏ: ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚਾ ਦੀ ਪਰੇਡ ਰਹੀ ਸ਼ਾਂਤਮਈ
ਸੰਯੁਕਤ ਕਿਸਾਨ ਮੋਰਚਾ ਨੇ ਤੈਅ ਰੂਟ 'ਤੇ ਕੱਢੀ ਪਰੇਡ
Tags :
Tractor Rally Delhi Route News On Farmers Protest Farmers Protest Reason Indian Farmers Protest Delhi Ring Road Prade Delhi Farmers Protest Live News Farmers Protest Live Delhi Republic Day LIVE Tracter Prade Live Farmers Protest Latest News Farmers Protest India Farmers Protest Delhi Farmers Protest Live Farmers Protest In Delhi Farmers Protest Today Farmers Protest News Farmers Protest LIVE Updates Farmer Protestਦੇਸ਼
![Beas water Levevl alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
Beas water Levevl alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=100)
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement