ਪੜਚੋਲ ਕਰੋ
Advertisement
Breaking- ਕਿਸਾਨ ਅੰਦੋਲਨ ਨੂੰ ਇੱਕ ਮਹੀਨਾ ਪੂਰਾ, ਕੇਂਦਰ ਦੇ ਸੱਦੇ 'ਤੇ ਜਥੇਬੰਦੀਆਂ ਅੱਜ ਲੈਣਗੀਆਂ ਫੈਸਲਾ
ਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਲਈ ਸਰਕਾਰ ਦੀ ਨਵੀਂ ਪੇਸ਼ਕਸ਼ 'ਤੇ ਵਿਚਾਰ ਲਈ ਸ਼ੁੱਕਰਵਾਰ ਬੈਠਕ ਕੀਤੀ। ਜਥੇਬੰਦੀਆਂ 'ਚੋਂ ਕਈਆਂ ਨੇ ਸੰਕੇਤ ਦਿੱਤਾ ਕਿ ਉਹ ਮੌਜੂਦਾ ਖਿੱਚੋਤਾਣ ਦਾ ਹੱਲ ਲੱਭਣ ਲਈ ਕੇਂਦਰ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਦਾ ਫੈਸਲਾ ਕਰ ਸਕਦੇ ਹਨ।
ਯੂਨੀਅਨਾਂ ਨੇ ਕਿਹਾ ਕਿ ਅੱਜ ਇਕ ਹੋਰ ਬੈਠਕ ਹੋਵੇਗੀ। ਜਿਸ 'ਚ ਰੁਕੀ ਹੋਈ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਕੇਂਦਰ ਦੇ ਸੱਦੇ 'ਤੇ ਕੋਈ ਫੈਸਲਾ ਕੀਤਾ ਜਾਵੇਗਾ। ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰਾਲੇ ਦੇ ਇਕ ਅਧਿਕਾਰੀ ਨੇ ਵੀ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਅਗਲੇ ਦੌਰ ਦੀ ਬੈਠਕ ਦੋ ਤਿੰਨ ਦਿਨਾਂ 'ਚ ਹੋ ਸਕਦੀ ਹੈ।
ਦੇਸ਼
BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement