ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਫੇਰ ਬੇਸਿੱਟਾ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਨਵੇਂ ਖੇਤੀਬਾੜੀ ਕਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਦਾ ਮੰਗਲਵਾਰ ਨੂੰ ਛੇਵਾਂ ਦਿਨ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਨਾਲ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਦੁਪਹਿਰ 3 ਵਜੇ ਤੋਂ ਸ਼ਾਮ 6:30 ਵਜੇ ਤੱਕ ਸੱਤ ਲੰਬੇ ਵਿਚਾਰ-ਵਟਾਂਦਰੇ ਹੋਏ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਕੇਂਦਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ।
ਇਸ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਜਥੇਬੰਦੀਆਂ ਦੇ 4 ਤੋਂ 5 ਵਿਅਕਤੀਆਂ ਦੇ ਨਾਮ ਦੇਣ ਅਤੇ ਇੱਕ ਕਮੇਟੀ ਬਣਾਈ ਜਾਏਗੀ, ਜਿਸ ਵਿੱਚ ਖੇਤੀ ਮਾਹਰ ਵੀ ਸਰਕਾਰ ਨਾਲ ਰਹਿਣਗੇ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕਰਨਗੇ।