ਕਿਸਾਨ ਅੰਦੋਲਨ ਹੋਰ ਤੇਜ਼, ਭੁੱਖ ਹੜਤਾਲ 'ਤੇ ਬੈਠਿਆ ਅੰਨਦਾਤਾ

Continues below advertisement
ਹੁਣ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।
Continues below advertisement

JOIN US ON

Telegram