ਪੜਚੋਲ ਕਰੋ
Advertisement
ਹਰਿਆਣਾ 'ਚ ਸੜਕਾਂ 'ਤੇ ਨਿਤਰੇ ਕਿਸਾਨ
ਖੇਤੀ ਬਿੱਲਾਂ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020 ਨੂੰ ਪਾਸ ਕੀਤਾ ਹੈ।
ਉਧਰ ਅੱਜ ਪੰਜਾਬ ਤੇ ਹਰਿਆਣਾ 'ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਿਹਾ। 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੀ ਚੇਤਾਵਨੀ ਹੈ ਕਿ ਜਦੋਂ ਤੱਕ ਬਿੱਲ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਦੇਸ਼
ਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਕਾਰੋਬਾਰ
ਮਨੋਰੰਜਨ
ਆਟੋ
ਟ੍ਰੈਂਡਿੰਗ ਟੌਪਿਕ
Advertisement