ਹਰਿਆਣਾ 'ਚ ਵਧਿਆ ਰੋਸ, ਧਰਨੇ 'ਤੇ ਬੈਠੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ

Continues below advertisement
ਪੰਜਾਬ ਦੇ ਨਾਲ ਹੀ ਖੇਤੀ ਕਾਨੂੰਨਾਂ ਦੇ ਖਿਲਾਫ਼ ਹਰਿਆਣਾ ਵਿੱਚ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ। ਸਿਰਸਾ ਵਿੱਚ ਡਿਪਟੀ CM ਦੁਸ਼ਯੰਤ ਚੌਟਾਲਾ ਦੇ ਘਰ ਦਾ ਘਿਰਾਓ ਕਰਨ ਗੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ, ਹੰਝੂ ਗੈਸ ਦੇ ਗੋਲੇ ਛੱਡੇ ਗਏ। ਕਿਸਾਨ ਪੂਰੀ ਰਾਤ ਡਿਪਟੀ CM ਦੇ ਘਰ ਬਾਹਰ ਧਰਨੇ ਤੇ ਬੈਠੇ ਰਹੇ। ਪਰ ਪੁਲਿਸ ਵੱਲੋਂ ਬੁੱਧਵਾਰ ਨੂੰ ਕਿਸਾਨਾਂ ਨੂੰ ਜ਼ਬਰਦਸਤੀ ਉੱਠਾ ਕੇ ਹਿਰਾਸਤ ਵਿੱਚ ਲੈ ਲਿਆ ਗਿਆ। 
Continues below advertisement

JOIN US ON

Telegram