ਪੜਚੋਲ ਕਰੋ
Advertisement
(Source: ECI/ABP News/ABP Majha)
ਸਰਕਾਰ ਨਾਲ ਮੀਟਿੰਗ ਕਰਨ ਲਈ ਤਿਆਰ ਕਿਸਾਨ, ਅੰਦੋਲਨ ਤੇਜ਼ ਕਰਨ ਲਈ ਵੀ ਵੱਡੇ ਐਲਾਨ
ਕਿਸਾਨਾਂ ਨੇ ਸ਼ਨੀਵਾਰ ਨੂੰ ਗੱਲਬਾਤ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਯਾਨੀ ਮੰਗਲਵਾਰ ਨੂੰ ਸਵੇਰੇ 11 ਵਜੇ ਸਰਕਾਰ ਨੂੰ ਮੀਟਿੰਗ ਦਾ ਪ੍ਰਸਤਾਵ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨਾਲ ਮੁਲਾਕਾਤ ਕਰਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਰੁਤਬਾ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇ। ਇਸਦੇ ਨਾਲ ਹੀ, ਏਅਰ ਕੁਆਲਟੀ ਅਤੇ ਬਿਜਲੀ ਸੋਧ ਬਿੱਲ ਬਾਰੇ ਵੀ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਇਸ ਸਬੰਧੀ ਇੱਕ ਪ੍ਰਸਤਾਵ ਸਰਕਾਰ ਨੂੰ ਭੇਜਿਆ ਹੈ।
ਦੇਸ਼
Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement