ਕਿਸਾਨਾਂ ਨੇ ਕੇਂਦਰ ਦੇ ਪਾਲੇ ‘ਚ ਸੁੱਟੀ ਗੇਂਦ, ਕੇਂਦਰ ਦੀ ਚਿੱਠੀ ਦਾ ਦਿੱਤਾ ਲਿਖ਼ਤ ਜਵਾਬ
Continues below advertisement
ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਬਾਰੇ ਸਰਕਾਰ ਵੱਲੋਂ ਦਿੱਤੇ ਗਏ ਸੋਧ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਫਿਲਹਾਲ ਕਿਸਾਨ ਸਰਕਾਰ ਨੂੰ ਮਿਲਣਾ ਪਸੰਦ ਨਹੀਂ ਕਰਦੇ। ਇਸ ਦੇ ਨਾਲ ਉਨ੍ਹਾਂ ਨੇ ਫਿਰ ਕਿਸਾਨਾਂ ਨੂੰ ਠੋਸ ਪ੍ਰਸਤਾਵ ਭੇਜਣ ਲਈ ਕਿਹਾ। ਸਰਕਾਰ ਵੱਲੋਂ ਗੱਲਬਾਤ ਲਈ ਕਿਸਾਨਾਂ ਵੱਲੋਂ ਕੋਈ ਤਾਰੀਖ ਤੈਅ ਨਹੀਂ ਕੀਤੀ ਗਈ।
Continues below advertisement
Tags :
Center Invitation Farmer Unions New Agriculture Law Kisan Jathebandi Kisan Dharna Farmers\' Protest Kisan Andolan