ਪੜਚੋਲ ਕਰੋ
ਬਾਬਾ ਰਾਮ ਸਿੰਘ ਜੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ
ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ, ਧਾਰਮਿਕ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਹਜ਼ਾਰਾਂ ਸ਼ਰਧਾਲੂ ਵੀ ਬਾਬਾ ਰਾਮ ਸਿੰਘ ਨੂੰ ਦੁਖੀ ਹਿਰਦੇ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦੇਣ ਲਈ ਮੌਜੂਦ ਸਨ।
ਹੋਰ ਵੇਖੋ






















