ਪੜਚੋਲ ਕਰੋ

Hisar Hospital Fire  | ਹਸਪਤਾਲ 'ਚ ਲੱਗੀ ਅੱਗ -  ਜਿੰਦਾ ਸੜਿਆ ਮਰੀਜ਼, ਹੰਗਾਮਾ

ਹਰਿਆਣਾ ਦੇ ਇਕ ਹਸਪਤਾਲ 'ਚ ਅੱਗ ਲੱਗ ਗਈ 
ਜਿਸ ਕਾਰਨ ਇਕ 40 ਸਾਲਾ ਮਰੀਜ਼ ਦੀ ਜਿੰਦਾ ਸੜ੍ਹਨ ਕਾਰਨ ਮੌਤ ਹੋ ਗਈ ਹੈ | ਜਦਕਿ ਮ੍ਰਿਤਕ ਦੇ ਪਰਿਵਾਰ ਨੇ ਇਸ ਨੂੰ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਤੇ ਕਤਲ ਦਾ ਮਾਮਲਾ ਦੱਸਿਆ ਹੈ |
ਮ੍ਰਿਤਕ ਦੇ ਪੁੱਤਰ ਮੁਤਾਬਕ ਉਸਦੇ ਪਿਤਾ ਡਿਪ੍ਰੈਸ਼ਨ ਦਾ ਸ਼ਿਕਾਰ ਸੀ, ਜਿਸ ਦਾ ਹਸਪਤਾਲ ਚ ਇਲਾਜ਼ ਚੱਲ ਰਿਹਾ ਸੀ |
ਕਥਿਤ ਤੌਰ ਤੇ ਡਾਕਟਰ ਵਲੋਂ ਉਸਦੇ ਪਿਤਾ ਨੂੰ ਰੱਸੀਆਂ ਨਾਲ ਬੰਨ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਸਨ |
ਦੋਸ਼ ਹਨ ਕਿ ਹਸਪਤਾਲ 'ਦੇ ਡਾਕਟਰ ਨੇ ਉਸਦੇ ਪਿਤਾ ਨੂੰ ਕਮਰੇ ਚ ਬੰਨ ਕੇ ਛੱਡ ਦਿੱਤਾ 
ਤੇ ਦੇਰ ਰਾਤ ਉਸ ਕਮਰੇ ਚ ਧਮਾਕਾ ਹੋਇਆ , ਜਿਸ ਕਾਰਨ ਅੱਗ ਲੱਗ ਗਈ 
ਤੇ ਇਸ ਅੱਗ ਕਾਰਨ ਉਸਦੇ ਪਿਤਾ ਜਿੰਦਾ ਸੜ੍ਹ ਗਏ | ਘਟਨਾ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ 
ਤੇ ਡਾਕਟਰ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਟਾਪ ਹੈਡਲਾਈਨ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget