ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜਾਣੋ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਸ਼ਾਨਦਾਰ ਸਫ਼ਰ
'ਭਾਰਤ ਰਤਨ' ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ ਹੋ ਗਿਆ। ਪ੍ਰਣਬ ਮੁਖਰਜੀ ਨੇ 84 ਸਾਲ ਦੀ ਉਮਰ ਵਿੱਚ ਸੋਮਵਾਰ ਦੀ ਸ਼ਾਮ ਨੂੰ ਆਖਰੀ ਸਾਹ ਲਿਆ। ਪ੍ਰਣਬ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਸਾਲ 1963 ਵਿੱਚ ਕੋਲਕਾਤਾ ਵਿੱਚ ਡਿਪਟੀ ਅਕਾਉਂਟੈਂਟ-ਜਨਰਲ (ਪੋਸਟ ਅਤੇ ਟੈਲੀਗ੍ਰਾਫ) ਦੇ ਦਫਤਰ ਵਿੱਚ ਵਧੀਕ ਡਿਵੀਜ਼ਨ ਕਲਰਕ ਵਜੋਂ ਕੀਤੀ। ਇਸ ਤੋਂ ਬਾਅਦ ਉਹ ਰਾਜਨੀਤਿਕ ਵਿਗਿਆਨ ਦੇ ਅਸਿਸਟੈਂਟ ਪ੍ਰੋਫੈਸਰ ਬਣ ਗਏ ਅਤੇ ਆਪਣੇ ਹੀ ਕਾਲਜ ਵਿਦਿਆਨਗਰ ਕਾਲਜ 'ਚ ਬੱਚਿਆਂ ਨੂੰ ਪੜ੍ਹਾਇਆ।
Tags :
Pranab Mukherjee Son Tweet Pranab Mukherjee Bharat Ratna Pranab Mukherjee Critical Army R&R Hospital Pranab Mukherjee Covid Positive Bharat Ratna India Recipient Pranab Mukherjee Health News Pranab Mukherjee Brain Surgery Pranab Mukherjee Ventilator Former President Pranab Mukherjee Pranab Mukherjee Army Hospital Pranab Mukherjee Passes Away Pranab Mukherjee Death News Pranab Mukherjee Death News Today ABP Sanjha News Abp Sanjha Pranab Mukherjee Deathਦੇਸ਼
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=100)
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement