Ghulam Nabi Azad ਦੀ ਨਵੀਂ ਪਾਰਟੀ ਦਾ ਨਾਂ 'ਡੈਮੋਕ੍ਰੇਟਿਕ ਆਜ਼ਾਦ ਪਾਰਟੀ'

Continues below advertisement

Ghulam Nabi Azad New Party: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਂ ‘ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਹੈ। ਉਨ੍ਹਾਂ ਨੇ ਜੰਮੂ 'ਚ ਪ੍ਰੈੱਸ ਕਾਨਫਰੰਸ ਕਰਕੇ ਨਾਂ ਦਾ ਐਲਾਨ ਕੀਤਾ। ਆਜ਼ਾਦ ਨੇ ਪਿਛਲੇ ਮਹੀਨੇ ਕਾਂਗਰਸ ਨਾਲ ਆਪਣੇ ਪੰਜ ਦਹਾਕਿਆਂ ਤੋਂ ਵੱਧ ਪੁਰਾਣੇ ਸਬੰਧ ਤੋੜ ਲਏ ਸਨ। ਉਹ ਤਿੰਨ ਦਿਨਾਂ ਦੌਰੇ 'ਤੇ ਐਤਵਾਰ ਨੂੰ ਜੰਮੂ ਆਏ ਹਨ। ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਲਈ ਉਰਦੂ, ਸੰਸਕ੍ਰਿਤ ਵਿੱਚ ਕਰੀਬ 1500 ਨਾਮ ਭੇਜੇ ਗਏ ਹਨ। 'ਹਿੰਦੁਸਤਾਨੀ' ਹਿੰਦੀ ਅਤੇ ਉਰਦੂ ਦਾ ਮਿਸ਼ਰਣ ਹੈ। ਉਹ ਚਾਹੁੰਦੇ ਹਨ ਕਿ ਨਾਮ ਜਮਹੂਰੀ, ਸ਼ਾਂਤਮਈ ਅਤੇ ਆਜ਼ਾਦ ਹੋਵੇ।

Continues below advertisement

JOIN US ON

Telegram