ਪੜਚੋਲ ਕਰੋ
Sonali Phogat ਕਤਲ ਮਾਮਲੇ ਦੀ CBI ਕਰੇਗੀ ਜਾਂਚ
Sonali Phogat Death: ਐਕਟਰਸ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਕਤਲ ਦੀ ਜਾਂਚ ਹੁਣ CBI ਕਰੇਗੀ। ਸੋਨਾਲੀ ਦਾ ਪਰਿਵਾਰ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਸੀ, ਜਿਸ ਨੂੰ ਗੋਆ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਫੋਗਾਟ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਬਿਆਨ 'ਚ ਪ੍ਰਮੋਦ ਸਾਵੰਤ ਨੇ ਕਿਹਾ, 'ਲੋਕ, ਖਾਸ ਕਰਕੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਅਸੀਂ ਅੱਜ ਇਹ ਕੇਸ ਸੀਬੀਆਈ ਨੂੰ ਸੌਂਪ ਰਹੇ ਹਾਂ। ਮੈਂ ਸੌਂਪਣ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਸਾਨੂੰ ਸਾਡੀ ਪੁਲਿਸ 'ਤੇ ਭਰੋਸਾ ਹੈ ਕਿ ਉਹ ਚੰਗੀ ਜਾਂਚ ਕਰ ਰਹੀ ਹੈ ਪਰ ਇਹ ਲੋਕਾਂ ਦੀ ਮੰਗ ਹੈ।
ਪੰਜਾਬ
![ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !](https://feeds.abplive.com/onecms/images/uploaded-images/2025/01/24/37b6228a1d8f2aca51e1d615963a295c17377292214391149_original.jpg?impolicy=abp_cdn&imwidth=470)
ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement