ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
OMG ਬਕਰੀਦ ਤੋਂ ਪਹਿਲਾਂ ਲੱਖਾਂ ਦੇ ਬੱਕਰੇ ਚੋਰੀ, ਵੇਖੋ CCTV
OMG ਬਕਰੀਦ ਤੋਂ ਪਹਿਲਾਂ ਲੱਖਾਂ ਦੇ ਬੱਕਰੇ ਚੋਰੀ, ਵੇਖੋ CCTV
#Crime #Chori #Delhi #abplive
ਈਦ 'ਤੇ ਕੁਰਬਾਨੀ ਲਈ ਆਏ 2-2 ਲੱਖ ਰੁਪਏ ਦੇ 6 ਬੱਕਰੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਦਿੱਲੀ ਦੇ ਵਜ਼ੀਰਾਬਾਦ ਇਲਾਕੇ 'ਚ ਵਾਪਰੀ |
ਤੇ ਚੋਰੀ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ
ਜਿਸ ਚ ਸਾਫ ਵੇਖਿਆ ਜਾ ਸਕਦਾ ਹੈ ਕਿ 10 ਜੂਨ ਦੀ ਸਵੇਰੇ ਕਰੀਬ 4 ਵਜੇ
3 ਲੋਕ ਇਕ ਘਰ ਚ ਦਾਖ਼ਲ ਹੋਏ ਤੇ ਕੁਝ ਹੀ ਮਿੰਟਾਂ ਚ ਬੱਕਰੇ ਚੋਰੀ ਕਰਕੇ ਲੈ ਗਏ |
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਦੇਸ਼
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=470)
Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!
View More
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement