ਪੜਚੋਲ ਕਰੋ

Gujarat Boat Accident | ਝੀਲ 'ਚ ਪਲਟੀ ਕਿਸ਼ਤੀ 14 ਵਿਦਿਆਰਥੀਆਂ ਤੇ 2 ਅਧਿਆਪਕਾਂ ਦੀ ਮੌਤ

Gujarat Boat Accident | ਝੀਲ 'ਚ ਪਲਟੀ ਕਿਸ਼ਤੀ 14 ਵਿਦਿਆਰਥੀਆਂ ਤੇ 2 ਅਧਿਆਪਕਾਂ ਦੀ ਮੌਤ

#Gujarat #Vadodra #Boatacccident #abplive 

ਗੁਜਰਾਤ: ਵਡੋਦਰਾ 'ਚ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ 
14 ਵਿਦਿਆਰਥੀ, 2 ਅਧਿਆਪਕਾਂ ਦੀ ਮੌਤ
ਬਚਾਅ ਕਾਰਜ ਜਾਰੀ 
CM ਭੂਪੇਂਦਰ ਪਟੇਲ ਨੇ ਪ੍ਰਗਟਾਇਆ ਦੁੱਖ 

ਗੁਜਰਾਤ ਦੇ ਵਡੋਦਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। 
ਹਰਨੀ ਤਲਾਬ ਵਿੱਚ ਕਿਸ਼ਤੀ ਪਲਟ ਗਈ ਹੈ | ਜਿਸ ਕਾਰਨ 16 ਜੀਆਂ ਦੀ ਮੌਤ ਹੋ ਗਈ ਹੈ 
ਮਰਨ ਵਾਲਿਆਂ ਵਿੱਚ 14 ਵਿਦਿਆਰਥੀ ਅਤੇ ਦੋ ਅਧਿਆਪਕ ਸ਼ਾਮਲ ਹਨ। 
ਕਿਸ਼ਤੀ ਵਿੱਚ 23 ਵਿਦਿਆਰਥੀ ਅਤੇ ਚਾਰ ਅਧਿਆਪਕ ਸਵਾਰ ਸਨ। 
ਸਾਰੇ ਵਿਦਿਆਰਥੀ ਵਡੋਦਰਾ ਦੇ ਇੱਕ ਸਕੂਲ ਦੇ ਸਨ। 
ਅੱਠ ਲੋਕਾਂ ਨੂੰ ਬਚਾਇਆ ਗਿਆ ਹੈ। ਚਾਰ ਤੋਂ ਪੰਜ ਲੋਕ ਅਜੇ ਵੀ ਲਾਪਤਾ ਹਨ। 
ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। 
ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਦੀ ਸਮਰੱਥਾ 14 ਲੋਕਾਂ ਦੀ ਸੀ ਪਰ ਇਸ ਵਿੱਚ 27 ਤੋਂ ਵੱਧ ਲੋਕ ਸਵਾਰ ਸਨ। 
ਹਾਦਸੇ ਤੋਂ ਬਾਅਦ 10 ਤੋਂ ਵੱਧ ਐਂਬੂਲੈਂਸਾਂ ਤੇ ਬਚਾਅ ਦਲ ਮੌਕੇ ਤੇ ਪਹੁੰਚ ਗਿਆ।
ਸੀਐਮ ਭੂਪੇਂਦਰ ਪਟੇਲ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ 
ਵਡੋਦਰਾ ਦੇ ਹਰਾਨੀ ਤਾਲਾਬ ਵਿੱਚ ਬੱਚਿਆਂ ਦੇ ਡੁੱਬਣ ਦੀ ਖ਼ਬਰ ਬਹੁਤ ਦੁਖਦਾਈ ਹੈ। 
ਉਨ੍ਹਾਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ 
ਪ੍ਰਸ਼ਾਸਨ ਨੂੰ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।"
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਵਿਦਿਆਰਥੀਆਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
Police, CAPF, RAF ਜਾਂ CRPF... ਦੰਗਿਆਂ 'ਤੇ ਸਭ ਤੋਂ ਖਤਰਨਾਕ ਐਕਸ਼ਨ ਕੌਣ ਲੈਂਦਾ ਹੈ? ਜਾਣੋ ਕਦੋਂ ਕਿਸ ਬਲ ਨੂੰ ਕੀਤਾ ਜਾਂਦਾ ਹੈ ਤਾਇਨਾਤ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget