ਪੜਚੋਲ ਕਰੋ

Gaming Zone fire | ਗੇਮਿੰਗ ਜ਼ੋਨ 'ਚ ਲੱਗੀ ਭਿਆਨਕ ਅੱਗ,ਬੱਚਿਆਂ ਸਮੇਤ 30 ਲੋਕ ਜਿਉਂਦਾ ਸੜੇ

#Gujarat #Gamingzonefire  #abplive 
ਗੁਜਰਾਤ -ਗੇਮਿੰਗ ਜ਼ੋਨ 'ਚ ਲੱਗੀ ਭਿਆਨਕ ਅੱਗ
ਬੱਚਿਆਂ ਸਮੇਤ 30 ਲੋਕ ਜਿਉਂਦਾ ਸੜੇ
ਮੁਆਵਜ਼ੇ ਦਾ ਐਲਾਨ, SIT ਕਰੇਗੀ ਜਾਂਚ

ਗੁਜਰਾਤ ਦੇ ਰਾਜਕੋਟ ਸ਼ਹਿਰ ਸਥਿਤ ਗੇਮਿੰਗ ਜ਼ੋਨ 'ਚ ਭਿਆਨਕ ਹਾਦਸਾ ਵਾਪਰਿਆ ਹੈ
ਟੀਆਰਪੀ ਗੇਮ ਜ਼ੋਨ ਵਿੱਚ ਭਿਆਨਕ ਅੱਗ ਲਗਨ ਕਾਰਨ ਬੱਚਿਆਂ ਸਮੇਤ 30 ਲੋਕਾਂ ਦੀ ਮੌਤ ਹੋ ਗਈ
ਅਤੇ ਕਈ ਜ਼ਖਮੀ ਹੋ ਗਏ।ਉਥੇ ਹੀ ਮ੍ਰਿਤਕਾਂ ਦੀ ਸੰਖਿਆ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ |
ਘਟਨਾ ਸ਼ਨੀਵਾਰ 25 ਮਈ 2024 ਦੀ ਹੈ |
ਦੱਸਿਆ ਜਾ ਰਿਹਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਅਤੇ ਵੀਕੈਂਡ ਕਾਰਨ
ਬਹੁਤ ਸਾਰੇ ਬੱਚੇ ਘਟਨਾ ਸਥਾਨ 'ਤੇ ਮੌਜੂਦ ਸਨ।
ਇਸ ਦੌਰਾਨ ਗੇਮਿੰਗ ਜ਼ੋਨ 'ਚ ਅਚਾਨਕ ਅੱਗ ਲੱਗ ਗਈ |
ਜਾਣਕਾਰੀ ਦਿੰਦੇ ਹੋਏ ਰਾਜਕੋਟ ਕਲੈਕਟਰ ਪ੍ਰਭਾਵ ਜੋਸ਼ੀ ਨੇ ਦੱਸਿਆ ਕਿ
ਉਨ੍ਹਾਂ ਨੂੰ ਕਰੀਬ ਸਾਢੇ ਚਾਰ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਤੁਰੰਤ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ
ਮੌਕੇ 'ਤੇ ਪਹੁੰਚ ਗਏ। ਤੇ ਕੜੀ ਮਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ |
ਇੱਥੇ ਟੀਆਰਪੀ ਗੇਮਿੰਗ ਜ਼ੋਨ 'ਚ ਜੋ ਅਸਥਾਈ ਢਾਂਚਾ ਸੀ,
ਉਹ ਸੜ ਕੇ ਸੁਆਹ ਹੋ ਗਿਆ ਹੈ |
ਹਾਦਸਾ ਕਿੰਨਾ ਭਿਆਨਕ ਸੀ ਇਸਦਾ ਅੰਦਾਜ਼ਾ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ |
ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਮ੍ਰਿਤਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਐਸਆਈਟੀ ਟੀਮ ਇਸ ਘਟਨਾ ਦੀ ਜਾਂਚ ਕਰੇਗੀ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਕੈਮੀਕਲ ਵਾਲੇ ਸ਼ਕਰਕੰਦ? ਤੁਰੰਤ ਛੱਡ ਦਿਓ, ਨਹੀਂ ਤਾਂ ਹੋ ਜਾਵੇਗਾ Cancer

Embed widget